Hukamnama
ਅੱਜ ਦਾ ਹੁਕਮਨਾਮਾ
ਅੰਗ-660 ਐਤਵਾਰ 29 ਜੁਲਾਈ 2018 ਨਾਨਕਸ਼ਾਹੀ ਸੰਮਤ 550
ਧਨਾਸਰੀ ਮਹਲਾ ੧ ਘਰੁ ੧ ਚਉਪਦੇ
੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ || ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ||
ਦੂਖੁ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ||੧||