ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

Sri Harmandir Sahib

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਸ਼ਨਿੱਚਰਵਾਰ, ੧੭ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੪)