ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੫ ॥

DARBAR SAHIB

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥

ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥

ਸਾਚਾ ਸਾਹਿਬੁ ਸਦ ਮਿਹਰਵਾਣੁ ॥

ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥

ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਸੋਮਵਾਰ, ੧੫ ਪੋਹ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੧