ਪੰਥਕ
ਅਯੁੱਧਿਆ 'ਚ ਰਾਮ ਮੰਦਰ ਦੇ ਉਦਘਾਟਨ ਮੌਕੇ ਬਾਬੇ ਨਾਨਕ ਦਾ ਲੰਗਰ ਲਗਾਉਣਗੇ ਨਿਹੰਗ ਸਿੰਘ ਰਸੂਲਪੁਰ
1858 ’ਚ ਬਾਬਰੀ ਮਸਜਿਦ ਦੇ ਢਾਂਚੇ ’ਤੇ ਕਬਜ਼ਾ ਕਰਨ ਵਾਲੇ ਨਿਹੰਗ ਬਾਬਾ ਫਕੀਰ ਸਿੰਘ ਦਾ ਵੰਸ਼ਜ ਹੋਣ ਦਾ ਦਾਅਵਾ ਕੀਤਾ
Guru Tegh Bahadur JI: ਸ੍ਰੀ ਗੁਰੂ ਤੇਗ ਬਹਾਦਰ ਜੀ ਸਾਹਸ ਅਤੇ ਤਾਕਤ ਦੇ ਪ੍ਰਤੀਕ ਹਨ: ਪ੍ਰਧਾਨ ਮੰਤਰੀ ਮੋਦੀ
‘‘ਏਕਤਾ ਅਤੇ ਨੇਕੀ ’ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਭਾਈਚਾਰੇ ਅਤੇ ਸ਼ਾਂਤੀ ਦੀ ਭਾਲ ’ਚ ਰਾਹ ਪੱਧਰਾ ਕਰਦੀਆਂ ਹਨ।’’
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਦਸੰਬਰ 2023)
Ajj da Hukamnama from Sri Darbar Sahib: ਰਾਗੁ ਧਨਾਸਿਰੀ ਮਹਲਾ ੩ ਘਰੁ ੪
Behbal Kalan Insaf Morcha: 22 ਦਸੰਬਰ ਤਕ ਗੋਲੀਕਾਂਡ ਮਾਮਲੇ ਦਾ ਚਲਾਨ ਪੇਸ਼ ਨਾ ਹੋਇਆ ਤਾਂ ਕਰਾਂਗਾ ਮਰਨ ਵਰਤ: ਸੁਖਰਾਜ ਸਿੰਘ ਨਿਆਮੀਵਾਲਾ
ਕਿਹਾ, ਜਦੋਂ ਤਕ ਗੋਲੀਕਾਂਡ ਦੇ ਅਸਲ ਦੋਸ਼ੀ ਜਨਤਕ ਨਹੀਂ ਹੁੰਦੇ, ਉਦੋਂ ਤਕ ਮਰਨ ਵਰਤ ਜਾਰੀ ਰਹੇਗਾ
Nagar Kirtan: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ
Nagar Kirtan: ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਚ ਹੋਵੇਗਾ ਸੰਪਨ
SGPC News: ਸ਼੍ਰੋਮਣੀ ਕਮੇਟੀ ਨੇ 20 ਦਸੰਬਰ ਦਾ ਰੋਸ ਵਿਖਾਵਾ ਕੀਤਾ ਮੁਲਤਵੀ
ਹਰਮੀਤ ਸਿੰਘ ਕਾਲਕਾ ਦੇ ਪੱਤਰ ’ਤੇ ਵਿਚਾਰ ਮਗਰੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਵੇਖਦਿਆਂ ਲਿਆ ਫੈਸਲਾ- ਐਡਵੋਕੇਟ ਧਾਮੀ
SGPC Elections: ਸ਼੍ਰੋਮਣੀ ਕਮੇਟੀ ਚੋਣਾਂ ਵਿਚੋਂ ਹਰਿਆਣਾ ਨੂੰ ਬਾਹਰ ਰੱਖਣ ਲਈ ਅਰਜ਼ੀ ’ਤੇ ਨੋਟਿਸ ਜਾਰੀ
ਬਲਦੇਵ ਸਿੰਘ ਸਿਰਸਾ ਨੇ ਐਡਵਕੇਟ ਈਸ਼ ਪੁਨੀਤ ਸਿੰਘ ਰਾਹੀਂ ਦਾਖ਼ਲ ਅਰਜ਼ੀ ਵਿਚ ਹਰਿਆਣਾ ਦੀਆਂ ਸੀਟਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿਚੋਂ ਬਾਹਰ ਰੱਖੇ ਜਾਣ ਦੀ ਮੰਗ ਕੀਤੀ ਹੈ।
Sikh Marriage: ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਵਲੋਂ ਮਤਾ ਪਾਸ; ਲਾਵਾਂ ਮੌਕੇ ਲਹਿੰਗਾ-ਚੋਲੀ ਪਹਿਨਣ 'ਤੇ ਲੱਗੀ ਪਾਬੰਦੀ
ਵਿਆਹ ਦੇ ਕਾਰਡ 'ਤੇ ਬੱਚਿਆਂ ਦੇ ਨਾਮ ਨਾਲ 'ਸਿੰਘ' ਅਤੇ 'ਕੌਰ' ਦੀ ਵਰਤੋਂ ਲਾਜ਼ਮੀ ਕਰਨ ਨੂੰ ਕਿਹਾ ਗਿਆ ਹੈ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (16 ਦਸੰਬਰ 2023)
Ajj da Hukamnama from Sri Darbar Sahib:ਧਨਾਸਰੀ ਮਹਲਾ 1॥
Panthak News: ਸਿੱਖ ਨੂੰ ਭੁਲ ਤੇ ਗ਼ਲਤੀਆਂ ਦੀ ਮਾਫ਼ੀ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਮਿਲਦੀ ਹੈ
ਸਿੱਖ ਹਲਕਿਆਂ ਵਿਚ ਸੁਖਬੀਰ ਬਾਦਲ ਦੀ ਮਾਫ਼ੀ ਚਰਚਾ ਦਾ ਵਿਸ਼ਾ ਬਣੀ