ਪੰਥਕ
ਅੱਜ ਦਾ ਹੁਕਮਨਾਮਾ (26 ਅਕਤੂਬਰ 2023)
ਗੋਂਡ ਮਹਲਾ ੫ ॥
Sri Harmandir Sahib model: ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਆਮ ਤੋਹਫ਼ਾ ਨਹੀਂ ਸਗੋਂ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ: ਧਾਮੀ
ਕਿਹਾ, ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਅਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ
ਅੱਜ ਦਾ ਹੁਕਮਨਾਮਾ (25 ਅਕਤੂਬਰ 2023)
ਸੋਰਠਿ ਮਹਲਾ ੫ ॥
ਸਾਬਕਾ SGPC ਮੈਂਬਰ ਅਤੇ ਅਕਾਲੀ ਆਗੂ ਮੱਖਣ ਸਿੰਘ ਨੰਗਲ ਦਾ ਦੇਹਾਂਤ
ਲੰਬੀ ਬੀਮਾਰੀ ਦੇ ਚਲਦਿਆਂ 71 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਅੰਮ੍ਰਿਤਧਾਰੀ ਬੇਰੁਜ਼ਗਾਰ ਮਹਿਲਾ ਪ੍ਰੋਫੈਸਰ ਦੁਆਰਾ ਆਤਮ-ਹਤਿਆ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ
ਨੈਤਿਕ ਤੌਰ ‘ਤੇ ਅਜਿਹੇ ਰਾਜ ਸ਼ਾਸਨ ਨੂੰ ਬਣੇ ਰਹਿਣ ਦਾ ਕੋਈ ਹੱਕ ਨਹੀਂ, ਜਿਸ ਦੇ ਨਾਗਰਿਕਾਂ ਨੂੰ ਬੇਇਨਸਾਫੀ ਤੋਂ ਤੰਗ ਆ ਕੇ ਮਰਨ ਲਈ ਮਜਬੂਰ ਹੋਣਾ ਪਵੇ- ਜਥੇਦਾਰ
ਅੱਜ ਦਾ ਹੁਕਮਨਾਮਾ (24 ਅਕਤੂਬਰ 2023)
ਵਡਹੰਸੁ ਮਹਲਾ ੩ ॥
ਫਿਜੀ ਪੁਲਿਸ ਫੋਰਸ ’ਚ ਹੁਣ ਸਿੱਖ ਵੀ ਪੁਲਿਸ ਕਰਾਊਨ ਨਾਲ ਸਜਾ ਸਕਣਗੇ ਦਸਤਾਰ
ਨਵਜੀਤ ਸਿੰਘ ਸਹੋਤਾ ਫਿਜੀ ਪੁਲਿਸ ਦੇ ਕਰਾਊਨ ਨਾਲ ਦਸਤਾਰ ਸਜਾਉਣ ਵਾਲਾ ਪਹਿਲਾ ਸਿੱਖ ਸਿਪਾਹੀ ਬਣਿਆ
ਪਰਮਜੀਤ ਸਿੰਘ ਭਿਓਰਾ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਵਲੋਂ ਖਾਰਜ; ਭਤੀਜੀ ਦੇ ਵਿਆਹ ਲਈ ਮੰਗੀ ਸੀ ਪੈਰੋਲ
ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ ’ਚ ਬੰਦ ਹਨ ਭਿਓਰਾ
ਅੱਜ ਦਾ ਹੁਕਮਨਾਮਾ (23 ਅਕਤੂਬਰ 2023)
ਗੂਜਰੀ ਮਹਲਾ ੫ ॥
ਦੁਸਹਿਰੇ ਮੇਲੇ ਮੌਕੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿਤੀ ਜਾਵੇਗੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਦੁਸਹਿਰੇ ਮੌਕੇ ਮੁੱਖ ਮੰਤਰੀ ਦੀ ਆਮਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ