ਪੰਥਕ
ਅੱਜ ਦਾ ਹੁਕਮਨਾਮਾ (15 ਅਕਤੂਬਰ 2023)
ਬਿਲਾਵਲੁ ਕੀ ਵਾਰ ਮਹਲਾ ੪
ਬੇਅਦਬੀ ਕਾਂਡ: ਸ਼ਹੀਦ ਸਿੱਖ ਨੌਜਵਾਨਾਂ ਦੀ ਯਾਦ ’ਚ 8ਵਾਂ ਸ਼ਰਧਾਂਜਲੀ ਸਮਾਗਮ ਅੱਜ
ਹੋ ਸਕਦੈ ਵੱਡਾ ਐਲਾਨ
ਅੱਜ ਦਾ ਹੁਕਮਨਾਮਾ (14 ਅਕਤੂਬਰ 2023)
ਰਾਮਕਲੀ ਮਹਲਾ ੫ ॥
ਗੁੜਗਾਉਂ ਪਟੌਦੀ ਦੇ ਸਿੱਖ ਕਤਲੇਆਮ ਮਾਮਲੇ ਦੀ ਸੁਣਵਾਈ 17 ਅਕਤੂਬਰ ਨੂੰ ਹਾਈ ਕੋਰਟ ’ਚ
ਭੀੜ ਨੇ ਸਿੱਖਾਂ ਦੀਆਂ 6 ਫ਼ੈਕਟਰੀਆਂ ਅਤੇ 297 ਘਰ ਕੀਤੇ ਸਨ ਅੱਗ ਦੀ ਭੇਂਟ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖਾਂ ਦੀ ਕੁਰਬਾਨੀ ਕੀਤੀ ਯਾਦ, 1984 ਸਿੱਖ ਨਸਲਕੁਸ਼ੀ ਬਾਰੇ ਦਿੱਤਾ ਵੱਡਾ ਬਿਆਨ
ਵੰਡ ਹੋਵੇ ਜਾਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਕੁਰਬਾਨੀ ਹੋਵੇ, ਸਿੱਖ ਭਾਈਚਾਰਾ ਹਮੇਸ਼ਾ ਇਸ ’ਤੇ ਪਹਿਲੇ ਨੰਬਰ ’ਤੇ ਰਿਹਾ ਹੈ
‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਨੂੰ ਲੈ ਕੇ ਵਿਵਾਦ! ਸਿੱਖ ਦੇ ਗਲ ਵਿਚ ਟਾਇਰ ਪਾਉਣ ਵਾਲੇ ਦ੍ਰਿਸ਼ ’ਤੇ ਸਿੱਖਾਂ ਨੇ ਜਤਾਇਆ ਇਤਰਾਜ਼
ਕਿਹਾ, 1984 ਸਿੱਖ ਨਸਲਕੁਸ਼ੀ ਯਾਦ ਦਿਵਾਉਣ ਦੀ ਕੀਤੀ ਗਈ ਕੋਸ਼ਿਸ਼
ਇਸਰੋ ਬੰਗਲੌਰ ਦੇ ਮੈਂਬਰ ਮਹਿੰਦਰ ਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਮਹਿੰਦਰ ਪਾਲ ਸਿੰਘ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਬਜਾਏ ਭਾਰਤ ਵਿਚ ਹੀ ਰਹਿਣ ਦੀ ਅਪੀਲ ਕੀਤੀ
ਬੇਅਦਬੀ ਮਾਮਲਿਆਂ ਦੇ ਇਨਸਾਫ਼ ਤਕ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢ ਕੇ ਕੀਤੀ ਇਨਸਾਫ਼ ਦੀ ਮੰਗ
ਅੱਜ ਦਾ ਹੁਕਮਨਾਮਾ (13 ਅਕਤੂਬਰ 2023)
ਬਿਲਾਵਲੁ ਮਹਲਾ ੫ ਛੰਤ
ਮੁੰਬਈ ਦੀ ਸਿੱਖ ਸੰਗਤ ਨੇ ਫ਼ਿਰੋਜ਼ਪੁਰ ਦੇ 3 ਹੜ੍ਹ ਪੀੜਤ ਪਿੰਡਾਂ ਦਾ ਫੜਿਆ ਹੱਥ
320 ਪ੍ਰਵਾਰਾਂ ਨੂੰ 7500 ਰੁਪਏ ਪ੍ਰਤੀ ਪ੍ਰਵਾਰ ਰਾਹਤ ਵਜੋਂ ਵੰਡੇ