ਪੰਥਕ
ਅੱਜ ਦਾ ਹੁਕਮਨਾਮਾ (17 ਸਤੰਬਰ 2023)
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਅਕਾਲ ਤਖ਼਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਦਿੱਤਾ ਸੰਗਤਾਂ ਨੂੰ ਸੁਨੇਹਾ
ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵਲੋਂ ਪੇਸ਼ ਚਲਾਨ 'ਚ ਖ਼ੁਲਾਸਾ, ਅਜੀਤ ਸਿੰਘ ’ਤੇ ਚੱਲੀ ਗੋਲੀ ਪ੍ਰਦਰਸ਼ਨਕਾਰੀਆਂ ਵਲੋਂ ਚਲਾਏ ਜਾਣ ਦਾ ਖਦਸ਼ਾ!
ਵਕੀਲ ਦਾ ਦਾਅਵਾ, ਪ੍ਰਦਰਸ਼ਨਕਾਰੀਆਂ ਨੇ ਪੁਲਿਸ ਮੁਲਾਜ਼ਮਾਂ ਕੋਲੋਂ ਖੋਹੀਆਂ ਸੀ ਦੋ ਐਸ.ਐਲ.ਆਰਜ਼.
ਸਿੱਖ ਮੁੰਡੇ ਸਿਰ ਸਜਿਆ ਨਾਬਾਲਗ ਦੇ ਸਭ ਤੋਂ ਲੰਮੇ ਵਾਲਾਂ ਦਾ ਗਿਨੀਜ਼ ਵਰਲਡ ਰਿਕਾਰਡ
146 ਸੈਂਟੀਮੀਟਰ ਜਾਂ ਲਗਭਗ ਚਾਰ ਫੁੱਟ ਅਤੇ ਸਾਢੇ ਨੌਂ ਇੰਚ ਲੰਮੇ ਹਨ ਸਿਦਕਦੀਪ ਸਿੰਘ ਚਾਹਲ ਦੇ ਵਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ: ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਹੋ ਰਹੇ ਨਤਮਸਤਕ
ਫੁੱਲਾਂ ਨਾਲ ਸਜਾਇਆ ਗਿਆ ਦਰਬਾਰ ਸਾਹਿਬ
ਅੱਜ ਦਾ ਹੁਕਮਨਾਮਾ (16 ਸਤੰਬਰ 2023)
ਧਨਾਸਰੀ ਮਹਲਾ ੪ ॥
ਕੋਟਕਪੂਰਾ ਗੋਲੀਕਾਂਡ ਮਾਮਲਾ: SIT ਨੇ 22 ਪੰਨਿਆਂ ਦਾ ਚੌਥਾ ਚਲਾਨ ਕੀਤਾ ਪੇਸ਼
ਇਹ ਚਲਾਨ 192 ਨੰਬਰ ਵਿਚ ਪੇਸ਼ ਕੀਤਾ ਗਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਕਾਸ਼ ਪੁਰਬ ਭਲਕੇ, 100 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹਰਿਮੰਦਰ ਸਾਹਿਬ
ਸ਼ਨੀਵਾਰ ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਅੱਜ ਦਾ ਹੁਕਮਨਾਮਾ (15 ਸਤੰਬਰ 2023)
ਸੂਹੀ ਮਹਲਾ ੧ ਘਰੁ ੬
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਸਜਾਵਟ
ਇਸ ਵਾਰ ਫੁੱਲਾਂ ਦੀ ਸਜਾਵਟ ਦੀ ਸੇਵਾ ਅੰਮ੍ਰਿਤਸਰ ਨਿਵਾਸੀ ਭਾਈ ਸਵਿੰਦਰਪਾਲ ਸਿੰਘ ਪਾਲਕੀ ਸਾਹਿਬ ਵਾਲਿਆਂ ਦੇ ਪਰਿਵਾਰ ਵਲੋਂ ਕਰਵਾਈ ਜਾ ਰਹੀ ਹੈ ।