ਪੰਥਕ
ਸ਼ਹੀਦ ਬਾਬਾ ਜੀਵਨ ਸਿੰਘ ਐਜੂਕੇਸ਼ਨ ਐਂਡ ਵੈਲਫੇਅਰ ਸੋਸਾਇਟੀ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿਤਾ ਗਿਆ ਮੰਗ ਪੱਤਰ
ਕਿਹਾ, ਬਾਬਾ ਜੀਵਨ ਸਿੰਘ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਮੰਦਭਾਗਾ
ਮਾਸਟਰ ਤਾਰਾ ਸਿੰਘ ਆਜ਼ਾਦੀ ਮਗਰੋਂ ਜੇਲ ਵਿਚ ਸੁੱਟੇ ਗਏ ਸੱਭ ਤੋਂ ਪਹਿਲੇ ਰਾਸ਼ਟਰੀ ਆਗੂ
ਮਾ. ਤਾਰਾ ਸਿੰਘ ਨੇ ਸਾਵਰਕਰ ਦੀ ਮਦਦ ਨਹੀਂ ਸੀ ਕੀਤੀ, ਇਕ ਅਸੂਲੀ ਗੱਲ ਕੀਤੀ ਸੀ ਕਿ ਸਰਕਾਰ-ਵਿਰੋਧੀ ਨੇਤਾਵਾਂ ਨੂੰ ਸਬੂਤਾਂ ਬਿਨਾਂ ਫੜਨਾ ਗ਼ਲਤ ਸੀ...
ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਤਾ ਦਾ ਹੋਇਆ ਦੇਹਾਂਤ
ਭਲ਼ਕੇ 2 ਵਜੇ ਹੋਵੇਗਾ ਅੰਤਿਮ ਸਸਕਾਰ
ਅੱਜ ਦਾ ਹੁਕਮਨਾਮਾ (8 ਸਤੰਬਰ 2023)
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ਭੁਪਿੰਦਰ ਸਿੰਘ ਅਸੰਧ ਨੂੰ ਮਿਲਿਆ HSGMC ਦੇ ਕਾਰਜਕਾਰੀ ਪ੍ਰਧਾਨ ਦਾ ਚਾਰਜ
ਰਮਣੀਕ ਸਿੰਘ ਮਾਨ ਦੇਖਣਗੇ ਜਨਰਲ ਸਕੱਤਰ ਦਾ ਕੰਮ
ਅੱਜ ਦਾ ਹੁਕਮਨਾਮਾ (7 ਸਤੰਬਰ 2023)
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
1984 ਸਿੱਖ ਕਤਲੇਆਮ : ਜਗਦੀਸ਼ ਟਾਈਟਲਰ ਦੇ ਵਕੀਲ ਦੀ ਅਪੀਲ ’ਤੇ ਮਾਮਲੇ ਦੀ ਸੁਣਵਾਈ ਮੁਲਤਵੀ
ਅਦਾਲਤ ਜਗਦੀਸ਼ ਟਾਈਟਲਰ ਵਿਰੁਧ 11 ਸਤੰਬਰ ਨੂੰ ਸੁਣਵਾਈ ਕਰੇਗੀ
ਸ਼੍ਰੋਮਣੀ ਕਮੇਟੀ ਵਲੋਂ ਅਮਰੀਕਾ ’ਚ ਪ੍ਰੈੱਸ ਸਥਾਪਤ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਦਾ ਫ਼ੈਸਲਾ
ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਕੀਤਾ ਜਾਵੇਗਾ ਡਿਜੀਟਾਈਜ਼ : ਐਡਵੋਕੇਟ ਧਾਮੀ
ਹਰਿਆਣਾ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਸਰਕਾਰ ਵਲੋਂ ਤਿਆਰੀ ਸ਼ੁਰੂ
ਗੁਰਦਵਾਰਾ ਚੋਣ ਕਮਿਸ਼ਨਰ ਨੇ ਉਮੀਦਵਾਰਾਂ ਲਈ 30 ਚੋਣ ਨਿਸ਼ਾਨ ਜਾਰੀ ਕੀਤੇ, 30 ਸਤੰਬਰ ਤਕ ਵੋਟਾਂ ਬਣਾਉਣ ਦਾ ਕੰਮ ਹੋਵੇਗਾ ਮੁਕੰਮਲ
ਅੱਜ ਦਾ ਹੁਕਮਨਾਮਾ (6 ਸਤੰਬਰ 2023)
ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥