ਪੰਥਕ
ਅੱਜ ਦਾ ਹੁਕਮਨਾਮਾ (24 ਜੂਨ 2023)
ਸੋਰਠਿ ਮਹਲਾ ੩ ॥
ਜੇਕਰ ਪਾਰਲੀਮੈਂਟ 'ਚ ਲਿਆਂਦਾ ਜਾਵੇ ਗੁਰਬਾਣੀ ਪ੍ਰਸਾਰਣ ਦਾ ਮੁੱਦਾ ਤਾਂ ਸੱਭ ਤੋਂ ਪਹਿਲਾਂ ਵੋਟ ਮੈਂ ਪਾਵਾਂਗਾ : ਸਾਂਸਦ ਰਵਨੀਤ ਸਿੰਘ ਬਿੱਟੂ
ਕਿਹਾ, ਗੁਰਬਾਣੀ ਪ੍ਰਸਾਰਣ ਸਬੰਧੀ ਪੰਜਾਬ ਸਰਕਾਰ ਦਾ ਫ਼ੈਸਲਾ ਸ਼ਲਾਘਾਯੋਗ, ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨਾ ਚਾਹੀਦੈ ਸਵਾਗਤ
ਅੱਜ ਦਾ ਹੁਕਮਨਾਮਾ (23 ਜੂਨ 2023)
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ਪੰਜਾਬ ਦੇ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ, ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਨਾਮਨਜ਼ੂਰ ਕਰਨ ਦੀ ਕੀਤੀ ਮੰਗ
ਧਾਮੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਕੀਤਾ ਗਿਆ ਸੋਧ ਬਿੱਲ ਕਾਨੂੰਨ ਦੇ ਵਿਰੁਧ ਹੈ
ਕੈਰੋਂ ਸਰਕਾਰ ਵਲੋਂ ਗੁਰਦੁਆਰਾ ਸਿੱਖ ਐਕਟ ਵਿਚ ਕੀਤੀ ਸੋਧ ਕਿਵੇਂ ਬਣੀ ਨਹਿਰੂ-ਤਾਰਾ ਸਿੰਘ ਸਮਝੌਤਾ?
ਕਿਉਂ ਸਿੱਖਾਂ ਨੇ ਮਾਸਟਰ ਤਾਰਾ ਸਿੰਘ ਦੀ ਤਸਵੀਰ ਟਰੱਕ ’ਤੇ ਰੱਖ ਕਢਿਆ ਸੀ ਜਲੂਸ?
ਬੰਦੀ ਸਿੰਘਾਂ ਦੀ ਰਿਹਾਈ ਪੂਰੀ ਕੌਮ ਦਾ ਮਸਲਾ- ਜਥੇਦਾਰ ਗਿਆਨੀ ਰਘਬੀਰ ਸਿੰਘ
ਉਹਨਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ
SGPC ਨੂੰ ਕਹਾਂਗਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਦੇ ਦੇਣ ਜਥੇਦਾਰ ਸਾਹਬ ਦੀ ਸੇਵਾ : ਗਿਆਨੀ ਹਰਪ੍ਰੀਤ ਸਿੰਘ
ਕਿਹਾ, ਮੈਂ ਪਹਿਲਾਂ ਹੀ ਕਿਹਾ ਸੀ ਜਦੋਂ ਮੇਰੇ 'ਤੇ ਦਬਾਅ ਪਿਆ ਤਾਂ ਮੈਂ ਘਰ ਚਲਾ ਜਾਵਾਂਗਾ ਅਤੇ ਹੁਣ ਮੈਂ ਘਰ ਚਲਾ ਗਿਆ ਹਾਂ
ਅੱਜ ਦਾ ਹੁਕਮਨਾਮਾ (22 ਜੂਨ 2023)
ਗੋਂਡ ਮਹਲਾ ੪ ॥
ਮਹਾਰਾਜਾ ਰਣਜੀਤ ਸਿੰਘ ਜੀ ਦੀ 184ਵੀਂ ਬਰਸੀ ਮੌਕੇ ਪਾਕਿਸਤਾਨ ਪਹੁੰਚਿਆ 450 ਸ਼ਰਧਾਲੂਆਂ ਦਾ ਜਥਾ
ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਅਤੇ PSGPC ਪ੍ਰਧਾਨ ਅਮੀਰ ਸਿੰਘ ਲਾਹੌਰ ਨੇ ਕੀਤਾ ਸਵਾਗਤ
ਸਰਕਾਰ ਵਲੋਂ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਨੂੰ ਲੈ ਕੇ 26 ਜੂਨ ਨੂੰ ਹੋਵੇਗਾ ਵਿਸ਼ੇਸ਼ ਇਜਲਾਸ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਦੇ ਸਿੱਖ ਗੁਰਦਵਾਰਾ ਸੋਧ ਬਿੱਲ ਨੂੰ ਕੀਤਾ ਮੁੱਢੋਂ ਰੱਦ