ਪੰਥਕ
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਏ ਭਾਰਤ ਸਰਕਾਰ- ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਅੱਜ ਦਾ ਹੁਕਮਨਾਮਾ (07 ਦਸੰਬਰ 2022)
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ਕੈਨੇਡਾ-ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ SGPC ਨੇ ਪ੍ਰਗਟਾਇਆ ਇਤਰਾਜ਼
ਕੈਨੇਡਾ ਭਾਰਤ ਸਮਝੌਤੇ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਨੂੰ ਬਣਦਾ ਹਿੱਸਾ ਦਿੱਤਾ ਜਾਵੇ- ਭਾਈ ਗਰੇਵਾਲ
ਕੈਨੇਡਾ-ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ SGPC ਨੇ ਜਤਾਇਆ ਇਤਰਾਜ਼
ਕੈਨੇਡਾ ਭਾਰਤ ਸਮਝੌਤੇ ਤਹਿਤ ਸ੍ਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬਣਦਾ ਹਿੱਸਾ ਦਿੱਤਾ ਜਾਵੇ- ਗੁਰਚਰਨ ਸਿੰਘ ਗਰੇਵਾਲ
ਸ੍ਰੀ ਪਟਨਾ ਸਾਹਿਬ ਵਿਵਾਦ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲੇ, ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ
ਜਥੇਦਾਰ ਹਰਪ੍ਰੀਤ ਸਿੰਘ ਨੇ ਸਖ਼ਤ ਹੁਕਮ ਦਿੱਤੇ ਕਿ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਤੁਰੰਤ ਖਤਮ ਕੀਤੀਆਂ ਜਾਣ।
ਅੱਜ ਦਾ ਹੁਕਮਨਾਮਾ (06 ਦਸੰਬਰ 2022)
ਸੋਰਠਿ ਮਹਲਾ ੩ ॥
ਬੇਅਦਬੀ ਦੀ ਇਕ ਹੋਰ ਘਟਨਾ! ਫਿਲੌਰ ’ਚ ਗੁਰੂ ਘਰ ਦੀ ਗੋਲਕ ਤੋੜਨ ਦੀ ਕੋਸ਼ਿਸ਼, ਸੇਵਾਦਾਰ ‘ਤੇ ਕੀਤਾ ਹਮਲਾ
ਬੇਅਦਬੀ ਦੀ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਅੱਜ ਦਾ ਹੁਕਮਨਾਮਾ (05 ਦਸੰਬਰ 2022)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੀਤੀ ਇਹ ਖਾਸ ਬੇਨਤੀ
ਕਿਹਾ- ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿੱਖਾਂ ਵਿਰੁੱਧ ਹੋ ਰਹੇ ਨਫ਼ਰਤੀ ਪ੍ਰਚਾਰ ਨੂੰ ਰੋਕਣ ਲਈ ਬਣਾਇਆ ਜਾਵੇ ਸਿੱਖ ਕੌਮ ਦਾ ਆਪਣਾ ਪਲੇਟਫਾਰਮ
ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਵਾਉਣ ਸਬੰਧੀ UK ਸਿੱਖਾਂ ਦਾ ਵਫ਼ਦ ਪਹੁੰਚਿਆ ਪੰਜਾਬ
ਕਿਹਾ- ਗੁਰੂ ਸਹਿਬਾਨਾਂ ਦੇ ਪੁਰਬਾਂ ਦੀਆਂ ਤਰੀਕਾਂ ਪੱਕੀਆਂ ਕੀਤੀਆਂ ਜਾਣ ਤਾਂ ਜੋ ਅਸੀਂ ਆਪਣੇ ਬੱਚਿਆਂ ਤੇ ਸੰਗਤ ਨੂੰ ਅਜ਼ੀਮ ਸਿੱਖ ਇਤਿਹਾਸ ਤੋਂ ਕਰਵਾ ਸਕੀਏ ਜਾਣੂ