ਪੰਥਕ
ਅਮਰੀਕਾ 'ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਬਾਬਾ ਬੁੱਢਾ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਸਨ।
ਅੱਜ ਦਾ ਹੁਕਮਨਾਮਾ (31 ਅਕਤੂਬਰ 2022)
ਸਲੋਕੁ ਮ ੩ ॥
HSGPC ਦੇ ਗਠਨ ਲਈ ਨੋਟੀਫ਼ਿਕੇਸ਼ਨ ਜਾਰੀ, 41 ਮੈਂਬਰੀ ਐਡਹਾਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਕਰੇਗੀ ਸਰਕਾਰ
41 ਮੈਂਬਰੀ ਐਡਹਾਕ ਕਮੇਟੀ ਦੇ ਅਹੁਦੇਦਾਰਾਂ ਦੀ 18 ਮਹੀਨੇ ਲਈ ਚੋਣ ਕਰੇਗੀ ਸਰਕਾਰ
ਅੱਜ ਦਾ ਹੁਕਮਨਾਮਾ (29 ਅਕਤੂਬਰ 2022)
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ਜੋਤੀ ਜੋਤਿ ਦਿਵਸ 'ਤੇ ਵਿਸ਼ੇਸ਼- ਸ਼ਾਹਿ ਸ਼ਹਿਨਸ਼ਾਹ ਗੁਰੂ ਗੋਬਿੰਦ ਸਿੰਘ ਜੀ
ਇਨਸਾਨੀਅਤ ਤੇ ਮਨੁੱਖਤਾ ਲਈ ਪਿਤਾ ਤੋਂ ਬਾਅਦ ਪੁਤਰਾਂ ਤੇ ਮਾਤਾ ਦਾ ਬਲੀਦਾਨ ਦੇਣਾ ਸਿਰਫ਼ ਤੇ ਸਿਰਫ਼ ਦਸ਼ਮੇਸ਼ ਪਿਤਾ ਦੇ ਹਿੱਸੇ ਹੀ ਆਇਆ ਹੈ।
ਸਿੱਖ ਵਿਦਵਾਨ ਡਾ. ਰਣਜੀਤ ਕੌਰ ਪੰਨਵਾਂ ਦੀ ਪੁਸਤਕ ‘ਸ਼ਹੀਦ ਭਾਈ ਪ੍ਰਤਾਪ ਸਿੰਘ ਅਤੇ ਭਾਈ ਕਰਮ ਸਿੰਘ ਅਦੁਤੀ ਸਾਕਾ ਪੰਜਾ ਸਾਹਿਬ ਦੇ ਸ਼ਹੀਦ’ ਜਾਰੀ
ਸਾਕਾ ਪੰਜਾ ਸਾਹਿਬ ਦੇ ਸ਼ਹੀਦ ਭਾਈ ਪ੍ਰਤਾਪ ਸਿੰਘ ਤੇ ਭਾਈ ਕਰਮ ਸਿੰਘ ਦੇ ਬਾਰੇ ਵਿਚ ਦਿਤੀ ਗਈ ਹੈ ਵਿਸਥਾਰਤ ਜਾਣਕਾਰੀ
ਅੱਜ ਦਾ ਹੁਕਮਨਾਮਾ (28 ਅਕਤੂਬਰ 2022)
ਸਲੋਕ ਮ : ੩ ॥
ਸ਼ਹੀਦੀ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਮਾਗਮ ਦੇ ਮੰਜੀ ਸਾਹਿਬ ਦੀਵਾਨ ਹਾਲ ’ਚ ਪਾਏ ਗਏ ਭੋਗ,
ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਇਤਿਹਾਸ ਸਿੱਖ ਕੌਮ ਲਈ ਬੇਹੱਦ ਖਾਸ ਹੈ। - ਹਰਜਿੰਦਰ ਸਿੰਘ ਧਾਮੀ
ਅੱਜ ਦਾ ਹੁਕਮਨਾਮਾ (27 ਅਕਤੂਬਰ 2022)
ਬਿਲਾਵਲੁ ਮਹਲਾ ੫ ॥