ਪੰਥਕ
ਅੱਜ ਦਾ ਹੁਕਮਨਾਮਾ (25 ਅਕਤੂਬਰ 2022)
ਰਾਮਕਲੀ ਮਹਲਾ ੧ ॥
ਦੀਵਾਲੀ ਨਾਲ ਜੁੜਿਆ ਇਤਿਹਾਸ-ਮਿਥਿਹਾਸ
ਬੰਦੀ ਛੋੜ ਦਿਵਸ ਦਾ ਜਬਰ ਤੇ ਜ਼ੁਲਮ ਖ਼ਿਲਾਫ਼ ਡਟਣ ਦਾ ਸੰਦੇਸ਼ ਮਨਾਂ ’ਚ ਵਸਾਉਣ ਦੀ ਜ਼ਰੂਰਤ!
ਅੱਜ ਦਾ ਹੁਕਮਨਾਮਾ (24 ਅਕਤੂਬਰ 2022)
ਬਿਲਾਵਲੁ ਮਹਲਾ ੪ ॥
ਬੰਦੀ ਛੋੜ ਦਿਵਸ ਮੌਕੇ ਬੇਹੱਦ ਅਲੌਕਿਕ ਹੁੰਦਾ ਹੈ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਨਜ਼ਾਰਾ
ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਆਏ ਸਨ।
ਅੱਜ ਦਾ ਹੁਕਮਨਾਮਾ (23 ਅਕਤੂਬਰ 2022)
ਰਾਮਕਲੀ ਮਹਲਾ ੧ ਘਰੁ ੧ ਚਉਪਦੇ
ਗਿਆਨੀ ਹਰਪ੍ਰੀਤ ਸਿੰਘ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਲਈ ਕੀਤਾ ਧੰਨਵਾਦ
ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ’ਤੇ ਚੱਲਦੇ ਰਹਾਂਗੇ।
ਅੱਜ ਦਾ ਹੁਕਮਨਾਮਾ (22 ਅਕਤੂਬਰ 2022)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਬੀਬੀ ਜਗੀਰ ਕੌਰ ਤੇ ਪ੍ਰਧਾਨ ਧਾਮੀ 'ਚ ਤਿੱਖੀ ਹੁੰਦੀ ਸ਼ਬਦੀ ਜੰਗ, ਸ਼੍ਰੋਮਣੀ ਅਕਾਲੀ ਦਲ 'ਚ ਇੱਕ ਹੋਰ ਬਗ਼ਾਵਤ?
ਬੀਬੀ ਜਗੀਰ ਕੌਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਕਾਰ ਸ਼ਬਦੀ ਹਮਲੇ ਵਧਦੇ ਜਾ ਰਹੇ ਹਨ
ਸਾਕਾ ਪੰਜਾ ਸਾਹਿਬ ਦੀ 100ਵੀਂ ਵਰ੍ਹੇਗੰਢ: ਸ਼ਹੀਦ ਸਿੰਘਾਂ ਦੀ ਯਾਦ ’ਚ ਰੇਲਵੇ ਸਟੇਸ਼ਨ ਹਸਨ ਅਬਦਾਲ ਵਿਖੇ ਬਣੇਗੀ ਯਾਦਗਾਰ
29 ਤੇ 30 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਰੇਲਵੇ ਸਟੇਸ਼ਨ ਵਿਖੇ ਹੋਣਗੇ ਧਾਰਮਿਕ ਸਮਾਗਮ ਹੋਣਗੇ
ਅੱਜ ਦਾ ਹੁਕਮਨਾਮਾ (21 ਅਕਤੂਬਰ 2022)
ਜੈਤਸਰੀ ਮਹਲਾ ੪ ਘਰੁ ੧ ਚਉਪਦੇ