ਪੰਥਕ
ਬੇਅਦਬੀ ਮਾਮਲਾ: ਇਨਸਾਫ਼ ਮੋਰਚੇ ਵਲੋਂ ਅਣਮਿੱਥੇ ਸਮੇਂ ਲਈ ਹਾਈਵੇਅ ਜਾਮ, ਧਰਨੇ ’ਚ ਨਵਜੋਤ ਸਿੱਧੂ ਵੀ ਪਹੁੰਚੇ
ਪੀੜਤਾਂ ਵਲੋਂ ਅਣਮਿੱਥੇ ਸਮੇਂ ਲਈ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਧਰਨੇ ਵਿਚ ਸ਼ਾਮਲ ਹੋਣ ਲਈ ਪਹੁੰਏ ਹਨ।
ਅੱਜ ਦਾ ਹੁਕਮਨਾਮਾ ( 6 ਅਪ੍ਰੈਲ 2022)
ਰਾਮਕਲੀ ਮਹਲਾ ੧ ॥
ਬੇਅਦਬੀ ਤੇ ਗੋਲੀਕਾਂਡ ਦੇ ਇਨਸਾਫ਼ ਲਈ ਭਲਕੇ ਬਹਿਬਲ ਕਲਾਂ 'ਚ ਹੋਵੇਗਾ ਵੱਡਾ ਇਕੱਠ, ਨਵਜੋਤ ਸਿੱਧੂ ਵੀ ਹੋਣਗੇ ਸ਼ਾਮਲ
ਬੇਅਦਬੀ ਅਤੇ ਗੋਲੀਕਾਂਡ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਭਲਕੇ 6 ਅਪ੍ਰੈਲ ਨੂੰ ਸਿੱਖ ਸੰਗਤ ਦਾ ਵੱਡਾ ਇਕੱਠ ਕੀਤਾ ਜਾਵੇਗਾ।
ਜੰਮੂ : ਸਿੱਖ ਵਿਦਿਆਰਥਣ ਨੂੰ ਮਿਲੀ ਦੁਮਾਲਾ ਸਜਾਉਣ ਦੀ ਇਜਾਜ਼ਤ, ਸਕੂਲ ਨੇ ਮੰਗੀ ਮੁਆਫ਼ੀ
ਸਕੂਲ ਨੇ ਮੰਨੀ ਗ਼ਲਤੀ ਤੇ ਭਵਿੱਖ 'ਚ ਅਜਿਹੀ ਬੰਦਸ਼ ਨਾ ਲਗਾਉਣ ਦਾ ਦਿਤਾ ਭਰੋਸਾ
ਲਾਲ ਕਿਲ੍ਹੇ ’ਚ ਮਨਾਇਆ ਜਾਵੇਗਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ
20 ਅਤੇ 21 ਅਪ੍ਰੈਲ ਨੂੰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲਾਲ ਕਿਲ੍ਹੇ ਵਿਚ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾਣਗੇ।
ਅੱਜ ਦਾ ਹੁਕਮਨਾਮਾ (5 ਅਪ੍ਰੈਲ 2022)
ਬਿਲਾਵਲੁ ਮਹਲਾ 5 ॥
ਅਮਰੀਕਾ ’ਚ ਬਜ਼ੁਰਗ ਸਿੱਖ ’ਤੇ ਨਸਲੀ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।
ਅੱਜ ਦਾ ਹੁਕਮਨਾਮਾ (4 ਅਪਰੈਲ 2022)
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ਅੱਜ ਦਾ ਹੁਕਮਨਾਮਾ (3 ਅਪਰੈਲ 2022)
ਧਨਾਸਰੀ ਮਹਲਾ ੫ ॥
ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਹੁਣ ਨਹੀਂ ਕਰ ਸਕਣਗੇ ਫੋਨ ਦੀ ਵਰਤੋਂ, ਵਾਕੀ-ਟਾਕੀ ਨਾਲ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਦੇਣਗੇ ਪਹਿਰਾ
ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।