ਪੰਥਕ
ਅੱਜ ਦਾ ਹੁਕਮਨਾਮਾ (29 ਜੂਨ 2021)
ਧਨਾਸਰੀ ਮਹਲਾ ੪ ॥
ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦਾ ਮਾਮਲਾ! ਕੇਸ ਦੀ ਪੈਰਵਾਈ ਕਰੇਗੀ ਸ਼੍ਰੋਮਣੀ ਕਮੇਟੀ
ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਐਸਐਸਪੀ ਨੂੰ ਮਿਲੇਗਾ-ਬੀਬੀ ਜਗੀਰ ਕੌਰ
ਪਾਕਿਸਤਾਨ ਸਰਕਾਰ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਵਲ ਵਿਸ਼ੇਸ਼ ਧਿਆਨ ਦੇਵੇ : ਬਾਬਾ ਬਲਬੀਰ ਸਿੰਘ
ਪਸਰੂਰ ਵਿਚ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਅਸਥਾਨ ਦਿਊਕਾ ਹੈ ਇਸ ਨਾਲ ਸਬੰਧਤ ਸਾਰੀਆਂ ਇਮਾਰਤਾਂ ਢਾਹ ਦਿਤੀਆਂ ਗਈਆਂ ਹਨ
ਅੱਜ ਦਾ ਹੁਕਮਨਾਮਾ (28 ਜੂਨ 2021)
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ
ਸੁੱਚਾ ਸਿੰਘ ਲੰਗਾਹ ਦੀ ਪੰਥ ਵਾਪਸੀ ਨੂੰ ਲੈ ਕੇ ਪੰਥਕ ਹਲਕਿਆਂ ਵਿਚ ਹਲਚਲ
ਅਕਾਲ ਤਖ਼ਤ ਮੂਹਰੇ ਅਰਜੋਈ ਕਰਦਿਆਂ ਬੀਤੇ ਸਮੇਂ ਵਿਚ ਹੋਈਆਂ ਭੁੱਲਾਂ ਮਾਫ਼ ਕਰਨ ਦਾ ਕਹਿ ਕੇ ਜੋ ਵੀ ਸਜ਼ਾ ਹੋਈ ਖਿੜੇ-ਮੱਥੇ ਪ੍ਰਵਾਨ ਕਰਨ ਦਾ ਐਲਾਨ ਕੀਤਾ ਹੈ।
ਅੱਜ ਦਾ ਹੁਕਮਨਾਮਾ (27 ਜੂਨ 2021)
ਵਡਹੰਸੁ ਮਹਲਾ ੩ ॥
ਨਵੰਬਰ 1984 ਨਾਲ ਸਬੰਧਤ ‘ਸਿੱਖਾਂ ਦਾ ਕਤਲੇਆਮ’ ਪੁਸਤਕ ਦਾ ਨਵਾਂ ਐਡੀਸ਼ਨ ਬੀਬੀ ਜਗੀਰ ਕੌਰ ਵੱਲੋਂ ਜਾਰੀ
ਸੁਰਜੀਤ ਸਿੰਘ ਸੋਖੀ ਨੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਚਸਮਦੀਦਾਂ ਪਾਸੋਂ ਇਕੱਤਰ ਕੀਤੀ ਜਾਣਕਾਰੀ ਨੂੰ ਇਸ ਪੁਸਤਕ ਵਿਚ ਦਰਜ ਕਰਨ ਦਾ ਇਤਿਹਾਸਕ ਕਾਰਜ ਕੀਤਾ ਹੈ।
ਅੱਜ ਦਾ ਹੁਕਮਨਾਮਾ (26 ਜੂਨ 2021)
ਸੂਹੀ ਮਹਲਾ ੧ ਘਰੁ ੬
ਅੱਜ ਦਾ ਹੁਕਮਨਾਮਾ (25 ਜੂਨ 2021)
ਧਨਾਸਰੀ ਮਹਲਾ ੪ ॥
ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ
ਦੁਨੀਆਂ ਭਰ ਵਿਚ ਭਗਤ ਕਬੀਰ ਜੀ (Birth Anniversary of Bhagat Kabir Ji) ਦਾ 623ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।