ਪੰਥਕ
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੫॥
ਪਾਵਨ ਸਰੂਪਾਂ ਦੀ ਬੇਅਦਬੀ ਕਰਨ ਵਾਲਾ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ:ਸ਼ੈਲਿੰਦਰ ਸ਼ੰਮੀ
ਕਿਹਾ, ਵਿਰੋਧੀ ਅਨਸਰਾਂ ਵਲੋਂ ਗੁਰੂ ਸਾਹਿਬ ਜੀ ਦੀ ਬੇਅਦਬੀ ਕਰਨਾ ਹਿਰਦੇਵੇਧਕ ਕਾਰਨਾਮਾ
ਨਿਊਜ਼ ਐਂਕਰਾਂ ਵਲੋਂ ਨਾਮ ਨਾਲ 'ਸਿੰਘ' ਸ਼ਬਦ ਲਗਾਉਣ ਪ੍ਰਤੀ ਉਦਾਸੀਨਤਾ ਕਿਉਂ?
ਜਦੋਂ ਉਹ 'ਸਿੰਘ' ਸ਼ਬਦ ਲਗਾਏ ਬਿਨਾਂ ਟੀ.ਵੀ. ਉਪਰ ਆਵਾਜ਼ ਦਿੰਦੇ ਹਨ ਤਾਂ ਮੇਰੇ ਵਰਗੇ ਟੀ.ਵੀ. ਵੇਖ ਰਹੇ ਕਿੰਨੀ ਮਾਨਸਕ ਪੀੜਾ ਮਹਿਸੂਸ ਕਰਦੇ ਹਨ,
ਦੁਸਹਿਰੇ 'ਤੇ ਨਗਰ ਕੀਰਤਨ ਨਾ ਸਜਾਉਣ ਦੇਣ ਦਾ ਫ਼ੈਸਲਾ ਸੋਚ ਸਮਝ ਕੇ ਕੀਤਾ
ਤਖ਼ਤ ਹਜ਼ੂਰ ਸਾਹਿਬ ਮੈਨੇਜਮੈਂਟ ਦੀ ਸੁਪਰੀਮ ਕੋਰਟ 'ਚ ਅਪੀਲ ਤੇ ਮਹਾਰਾਸ਼ਟਰ ਸਰਕਾਰ ਨੇ ਕਿਹਾ
ਅੱਜ ਦਾ ਹੁਕਮਨਾਮਾ
ਸਲੋਕ ॥
ਗੁਰੂ ਗ੍ਰੰਥ ਸਾਹਿਬ ਨੂੰ ਅਪਣੀ ਪਾਰਟੀ ਦਾ ਚੋਣ ਮੈਨੀਫੈਸਟੋ ਬਣਾਉਣ ਵਾਲਾ ਕਾਂਸ਼ੀ ਰਾਮ
9 ਅਕਤੂਬਰ ਇਨਕਲਾਬੀ ਆਗੂ ਕਾਂਸ਼ੀ ਰਾਮ ਜੀ ਦੇ ਸਦੀਵੀ ਵਿਛੋੜੇ ਦਾ ਦਿਨ ਸੀ
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੧ ॥
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ 6 ਨਵੰਬਰ ਤਕ ਮੁਲਤਵੀ
ਸੈਸ਼ਨ ਜੱਜ ਦੀ ਅਦਾਲਤ ਵਿਚ ਦੋਸ਼ ਆਇਦ ਹੋਣ ਦੇ ਮੁੱਦੇ 'ਤੇ ਹੋਣੀ ਸੀ ਬਹਿਸ!
ਅੱਜ ਦਾ ਹੁਕਮਨਾਮਾ
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ਅਕਾਲੀ ਦਲ (ਅ)ਵਲੋਂ ਪਾਵਨ ਸਰੂਪਾਂ ਦੇ ਦੋਸ਼ੀਆਂ ਦੀ ਸਜ਼ਾ ਲਈ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ
ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਫ਼ੌਜਦਾਰੀ ਕੇਸ ਦਰਜ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।