ਪੰਥਕ
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥
ਸਿੱਖੀ ਸਰੂਪ ਵਿਚ ਹੋਇਆ ਸਾਦਾ ਵਿਆਹ ਚਰਚਾ ਦਾ ਵਿਸ਼ਾ ਬਣਿਆ
ਅੰਨਦ ਕਾਰਜ ਉਪੰਰਤ ਗਤਕੇ ਦੇ ਜੋਹਰ ਵਿਖਾਏ ਗਏ
ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਤ ਕਰਨ ਹਰ ਸਿੱਖ ਦਾ ਫ਼ਰਜ਼: ਲੌਂਗੋਵਾਲ
31 ਮਾਰਚ ਨੂੰ ਪਿੰਡ ਅਗਵਾਨ ਵਿਖੇ ਨਵੇਂ ਦਰਬਾਰ ਅਤੇ ਦੀਵਾਨ ਹਾਲ ਦੇ ਨੀਂਹ ਪੱਥਰ ਸਮਾਗਮ ਵਿਚ ਸਿੱਖ ਸੰਗਤ ਨੂੰ ਪਹੁੰਚਣ ਦੀ ਅਪੀਲ ਕੀਤੀ
ਬਲਤੇਜ ਸਿੰਘ ਢਿੱਲੋਂ ਨੂੰ ਮਿਲੇਗਾ ਕੌਮਾਂਤਰੀ ਐਵਾਰਡ
ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਅਫ਼ਸਰ ਬਲਤੇਜ ਸਿੰਘ ਢਿੱਲੋਂ ਦਾ ਮੁਸ਼ਕਲਾਂ ਭਰਿਆ ਰਿਹਾ ਸਫ਼ਰ
ਅੱਜ ਦਾ ਹੁਕਮਨਾਮਾ
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ 101 ਸ਼ਖ਼ਸੀਅਤਾਂ ਨੂੰ ਕਰੇਗੀ ਸਨਮਾਨਤ: ਲੌਂਗੋਵਾਲ
550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ
ਸੰਗਤ ਨੇ ਤਖਤ ਸ੍ਰੀ ਆਨੰਦਪੁਰ ਸਾਹਿਬ ਦੇ ਜਥੇਦਾਰ ਤੋਂ ਬਾਬੇ ਵਿਰੁਧ ਕਾਰਵਾਈ ਕਰਨ ਦੀ ਕੀਤੀ ਮੰਗ
ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਮੁੱਦਾ ਗਰਮਾਇਆ
ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਦੌੜ ਵਿਚ ਕਈ ਸ਼ਖ਼ਸਤੀਆਂ ਸ਼ਾਮਲ
ਛੇਤੀ ਹੀ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਸਾਹਮਣੇ ਹੋਵੇਗਾ
ਬਹਾਲੀ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਸ਼੍ਰੋਮਣੀ ਕਮੇਟੀ ਦੇ ਫ਼ਾਰਗ ਮੁਲਾਜ਼ਮ
ਦੋ ਨੇ ਸ਼ੁਰੂ ਕੀਤੀ ਭੁੱਖ ਹੜਤਾਲ
ਅਕਾਲੀਆਂ ਦੇ ਸ਼ਿਫਾਰਸ਼ੀ ਪ੍ਰਬੰਧਾਂ ਕਾਰਨ ਦਰਬਾਰ ਸਾਹਿਬ ਦੀ ਮਰਿਆਦਾ ਵੀ ਲੱਗੀ ਦਾਅ ' ਤੇ
ਕਿਹਾ, ਦਰਬਾਰ ਸਾਹਿਬ ਦੇ ਕਰੀਬ 18 ਮੈਨੇਜਰ ਹਨ ਜੋ ਕਿਸੇ ਨਾ ਕਿਸੇ ਅਕਾਲੀ ਆਗੂ ਦੀ ਗੁਡ ਬੁਕ ਵਿਚ ਹਨ