ਪੰਥਕ
ਦਿੱਲੀ ਗੁਰਦਵਾਰਾ ਕਮੇਟੀ ਵਲੋਂ ਕਰਤਾਰਪੁਰ ਸਾਹਿਬ ਵਿਖੇ ਅਤਿ ਆਧੁਨਿਕ ਸਰਾਂ ਬਣਾਉਣ ਦੀ ਪੇਸ਼ਕਸ਼
ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦਵਾਰਾ ਕਰਤਾਰਪੁਰ ਸਾਹਿਬ ਵਿਖੇ ਭਵਿੱਖ ਵਿਚ ਸੰਗਤਾਂ ਦੀ ਭਾਰੀ ਆਮਦ ਨੂੰ ਵੇਖਦੇ ਹੋਏ.........
ਅੱਜ ਦਾ ਹੁਕਮਨਾਮਾਂ
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ॥
ਅੱਜ ਦਾ ਹੁਕਮਨਾਮਾਂ
ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
ਰਣਜੀਤ ਸਿੰਘ ਬ੍ਰਹਮਪੁਰਾ ਜਥੇਦਾਰ ਅਕਾਲ ਤਖ਼ਤ ਨੂੰ ਮਿਲੇ
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਤੇ ਬਰਖ਼ਾਸਤ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਮੰਤਰੀ ਅੱਜ ਬਾਦਲਾਂ ਵਿਰੁਧ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ..........
ਛੇ ਜਥੇਬੰਦੀਆਂ ਵਲੋਂ ਪੰਥਕ ਏਕਤਾ ਦੇ ਅਧਿਕਾਰ ਭਾਈ ਮੰਡ ਨੂੰ ਸੌਂਪਣੇ ਸ਼ਲਾਘਾਯੋਗ ਉਦਮ : ਹਵਾਰਾ
ਬਾਬੇ ਨਾਨਕ ਦੇ ਅਵਤਾਰ ਦਿਹਾੜੇ ਦੀ ਖ਼ੁਸ਼ੀ 'ਚ ਬਰਗਾੜੀ ਦੀ ਦਾਣਾ ਮੰਡੀ 'ਚ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਪੰਥਕ ਏਕਤਾ...........
ਪ੍ਰਕਾਸ਼ ਪੁਰਬ 'ਤੇ ਭਾਈ ਰਾਜੋਆਣਾ ਦੀ ਰਿਹਾਈ ਲਈ ਜਥੇਦਾਰਾਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼
ਪੀੜਤ ਸਿੱਖ ਪਰਵਾਰਾਂ ਦੀ ਮਦਦ ਲਈ ਰੀਪੋਰਟ ਤਿਆਰ ਕਰਨ ਦੇ ਆਦੇਸ਼.......
'ਉੱਚਾ ਦਰ ਬਾਬੇ ਨਾਨਕ ਦਾ' ਨੂੰ 6 ਮਹੀਨਿਆਂ ਵਿਚ ਚਾਲੂ ਕਰਨ ਲਈ ਮੈਂਬਰਾਂ ਨੇ ਵਿਸ਼ੇਸ਼ ਪ੍ਰੋਗਰਾਮ ਬਣਾਇਆ
ਅੱਜ 'ਉੱਚਾ ਦਰ ਬਾਬੇ ਨਾਨਕ ਦਾ' ਦੇ ਵਿਹੜੇ ਵਿਚ ਮੈਂਬਰਾਂ, ਟਰੱਸਟੀਆਂ ਤੇ ਗਵਰਨਿੰਗ ਕੌਂਸਲ ਦੀ ਮਾਸਕ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ...........
ਅੱਜ ਦਾ ਹੁਕਮਨਾਮਾਂ
ਸਲੋਕੁ ਮ; ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ ਕਉ ਆਪੇ ਦੇਇ ਬੁਝਾਇ ॥
ਬਾਦਲ ਪਰਵਾਰ ਲਈ ਕਮਾਊ ਪੁੱਤ ਸਾਬਤ ਹੋ ਰਿਹੈ ਸ਼੍ਰੋਮਣੀ ਕਮੇਟੀ ਪ੍ਰਧਾਨ
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੀ ਰੀਪੋਰਟ ਵਿਚ ਬਾਦਲ ਪਰਵਾਰ.........
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ 550 ਸਾਲਾ ਸਮਾਗਮ ਸ਼ੁਰੂ
ਸ੍ਰੀ ਗੁਰੂ ਨਾਨਕ ਸਾਹਿਬ ਦਾ 550 ਸਾਲਾ ਸਮਾਗਮਾਂ ਦੀ ਸ਼ੁਰੂਆਤ ਹੋ ਚੁਕੀ ਹੈ...........