ਪੰਥਕ
ਸਿੱਖ ਬੰਧੂ ਵੈਲਫ਼ੇਅਰ ਟਰੱਸਟ ਦਾ ਸਾਲਾਨਾ ਸਨਮਾਨ ਸਮਾਗਮ ਯਾਦਗ਼ਾਰੀ ਰਿਹਾ
ਸਿੱਖ ਬੰਧੂ ਵੈਲਫ਼ੇਅਰ ਟਰੱਸਟ ਵਲੋਂ ਸਮਾਜ ਸੇਵਾ ਲਈ ਕਾਰਜਸ਼ੀਲ ਪਤਵੰਤਿਆਂ ਨੂੰ ਸਨਮਾਨਤ ਕਰਨ ਲਈ ਮੋਤੀ ਨਗਰ ਵਿਖੇ ਇਕ ਸਮਾਰੋਹ ਕਰਵਾਇਆ ਗਿਆ...
ਅੱਜ ਦਾ ਹੁਕਮਨਾਮਾ 17 ਜੁਲਾਈ 2018
ਅੰਗ- 700 ਮੰਗਲਵਾਰ 17 ਜੁਲਾਈ 2018 ਨਾਨਕਸ਼ਾਹੀ ਸੰਮਤ 550
ਸੋ ਦਰ ਤੇਰਾ ਕਿਹਾ- ਕਿਸਤ 66
ਅਧਿਆਏ - 26
ਬਾਬਾ ਮੋਤੀ ਰਾਮ ਮਹਿਰਾ ਯਾਦਗਾਰੀ ਪਾਰਕ ਦੀ ਉਸਾਰੀ ਲਈ ਜਾਰੀ ਹੋਣਗੇ ਤਿੰਨ ਕਰੋੜ ਰੁਪਏ
ਪੰਜਾਬ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤੱਤਵ ਵਿਭਾਗ ਵਲੋਂ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇੜੇ.............
ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਦਰਬਾਰ ਸਾਹਿਬ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ........
18 ਜੁਲਾਈ ਦੀ ਮੀਟਿੰਗ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਗ੍ਰੰਥੀ, ਰਾਗੀ ਤੇ ਪ੍ਰਚਾਰਕ: ਗਿ ਹਰਪ੍ਰੀਤ ਸਿੰਘ
ਤਖਤ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਗ੍ਰੰਥੀ, ਰਾਗੀ ਅਤੇ ਪ੍ਰਚਾਰਕ ਸਭਾ..........
ਵੀਡੀਉ ਕਾਨਫ਼ਰੰਸਿੰਗ ਰਾਹੀਂ ਭਾਈ ਹਵਾਰਾ ਦੀ ਅਦਾਲਤ 'ਚ ਪੇਸ਼ੀ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਦੇ ਮਾਮਲੇ 'ਚ ਦਿੱਲੀ ਦੀ ਤਿਹਾੜ ਜੇਲ 'ਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਦੀ 12 ਜੁਲਾਈ ਤੋਂ ਬਾਅਦ............
18 ਨੂੰ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ
ਪਟਿਆਲਾ ਦੀ ਕੇਂਦਰੀ ਜੇਲ 'ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਗਾਉਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਦੇ ਰਾਸ਼ਟਰਪਤੀ..........
'ਕੌਰ' ਸ਼ਬਦ ਨਾਲ ਹੀ ਰੀਲੀਜ਼ ਹੋਈ ਸਨੀ ਲਿਓਨ ਦੀ ਬਾਇਓਪਿਕ
ਵਿਵਾਦਾਂ 'ਚ ਘਿਰੀ ਸੰਨੀ ਲਿਓਨ ਦੀ ਬਾਇਓਪਿਕ 'ਕਰਨਜੀਤ ਕੌਰ : ਦਿ ਅਨਟੋਲਡ ਸਟੋਰੀ ਆਫ਼ ਸਨੀ ਲਿਓਨ' ਅੱਜ ਰੀਲੀਜ਼ ਹੋ ਗਈ...........
ਅਪਰਾਧੀਆਂ ਵਰਗਾ ਵਤੀਰਾ, ਸਿੱਖਾਂ ਤੋਂ ਖੋਹੀਆਂ ਦਸਤਾਰਾਂ
ਅਮਰੀਕਾ ਦੇ ਓਰੇਗਾਊਂ ਦੀਆਂ ਸੰਘੀ ਜੇਲਾਂ ਵਿਚ ਬੰਦ 50 ਤੋਂ ਵੱਧ ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਦਾਖ਼ਲ ਹੋਏ ਪ੍ਰਵਾਸੀ ਭਾਰਤੀਆਂ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਹੈ.....