ਜਲੰਧਰ- ਇਤਿਹਾਸਕ ਸਾਰਾਗੜ੍ਹੀ ਜੰਗ ਦੀ ਯਾਦਗਾਰ ਵਿੱਚ 12 ਸਤੰਬਰ 2017 ਨੂੰ ਸਾਰਾਗੜ੍ਹੀ ਦਿਵਸ ਮਨਾਉਣ ਲਈ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ ਕਾਰਪੋਰੇਸ਼ਨਾਂ ਤੇ ਹੋਰ ਸਰਕਾਰੀ/ਵਿੱਦਿਅਕ ਅਦਾਰਿਆਂ 'ਚ ਜਨਤਕ ਛੁੱਟੀ ਦਾ ਐਲਾਨ ਕਿਤਾ ਗਿਆ ਹੈ।