ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਮਾਮਲੇ 'ਚ ਚਰਨਜੀਤ ਸਿੰਘ ਚੱਢਾ ਦੇ ਬੇਟੇ ਇੰਦਰਪ੍ਰੀਤ ਨੇ ਕੀਤੀ ਖੁਦਕੁਸ਼ੀ

ਖਾਸ ਖ਼ਬਰਾਂ

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਅੱਜ ਉਨ੍ਹਾਂ ਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੇ ਆਪ ਨੂੰ ਗੋਲੀ ਮਾਰ ਖੁਦਕੁਸ਼ੀ ਕਰ ਲਈ ਹੈ। 

ਉਨ੍ਹਾਂ ਦਾ ਪਰਵਾਰ ਇੰਦਰਪ੍ਰੀਤ ਨੂੰ ਹਸਪਤਾਲ ਲੈ ਕੇ ਗਿਆ ਪਰ ਡਾਕਟਰਾਂ ਨੇ ਉਸਨੂੰ ਉੱਥੇ ਮ੍ਰਿਤਕ ਘੋਸ਼ਿਤ ਕਰ ਦਿੱਤਾ।