ਲੁਧਿਆਣਾ - ਬੈਂਸ ਨਾਲ ਹੋਈ ਕੁੱਟਮਾਰ ਮਾਮਲੇ 'ਚ ਪੁਲਿਸ ਨੇ ਸੀਨੀਅਰ ਕਾਂਗਰਸੀ ਆਗੂ ਕਰਮਲਜੀਤ ਸਿੰਘ ਕੜਵਲ ਤੇ ਕੌਂਸਲਰ ਦੀ ਚੋਣ ਲੜ ਰਹੀ ਮਹਿਲਾ ਦੇ ਬੇਟੇ ਗੁਰਪ੍ਰੀਤ ਸਿੰਘ ਗੋਪੀ 'ਤੇ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੇ 323, 324, 427, 148 ਤੇ 149 ਤਹਿਤ ਦੋਵਾਂ 'ਤੇ ਮਾਮਲਾ ਦਰਜ਼ ਕੀਤਾ ਹੈ। ਇਸ ਤੋਂ ਬਾਅਦ ਲਿਪ ਤੇ 'ਆਪ' ਵਰਕਰਾਂ ਨੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ।