ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਦੇ ਮੁਖੀ ਵਜੋਂ ਦਿੱਤਾ ਅਸਤੀਫਾ

ਖਾਸ ਖ਼ਬਰਾਂ

ਤ੍ਰਿਣਮੂਲ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। 

ਇਸ ਸਬੰਧੀ ਪੁਸ਼ਟੀ ਕਰਦਿਆਂ ਸ. ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਕੌਮੀ ਪ੍ਰਧਾਨ ਮਮਤਾ ਬੈਨਰਜੀ ਨੂੰ ਉਨ੍ਹਾਂ ਦੀ ਰਿਹਾਇਸ਼ ਕੋਲਕਾਤਾ ਵਿਖੇ ਸੌਂਪ ਦਿੱਤਾ ਹੈ।