ਜਸਟਿਨ ਟਰੂਡੋ ਤੇ ਅਮਰਿੰਦਰ ਸਿੰਘ ਵਿਚਾਲੇ ਮੀਟਿੰਗ

ਖਾਸ ਖ਼ਬਰਾਂ

ਅੰਮ੍ਰਿਤਸਰ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੀਟਿੰਗ ਹੋਈ ਹੈ। ਇਸ ਮੌਕੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਵੀ ਮੌਜੂਦ ਹਨ ਤੇ ਇਹ ਮੀਟਿੰਗ 20 ਮਿੰਟ ਦੀ ਹੈ।