ਕਾਂਗਰਸੀ ਲੀਡਰ ਲਾਲ ਸਿੰਘ ਦੀ ਪਤਨੀ ਦੀ ਮੌਤ

ਖਾਸ ਖ਼ਬਰਾਂ

ਚੰਡੀਗੜ੍ਹ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਪਤਨੀ ਤੇ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਮਾਤਾ ਸੁਰਜੀਤ ਕੌਰ ਦੀ ਅੱਜ ਸਵੇਰੇ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਰਾਜਪੁਰਾ ਸੜਕ ਪਟਿਆਲਾ ਵਿਖੇ ਹੋਵੇਗਾ। ਸੁਰਜੀਤ ਕੌਰ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਹੈ। 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਦੀ ਪਤਨੀ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲਾਲ ਸਿੰਘ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ ਤੇ ਇਸ ਨੂੰ ਪੂਰਾ ਕਰਨਾ ਬਹੁਤ ਔਖਾ ਹੈ। 

ਉਨ੍ਹਾਂ ਦੁਆ ਕੀਤੀ ਕਿ ਪ੍ਰਮਾਤਮਾ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਨੂੰ ਬਲ ਬਖ਼ਸ਼ੇ। ਇਸੇ ਤਰ੍ਹਾਂ ਮਾਤਾ ਸੁਰਜੀਤ ਕੌਰ ਦੀ ਮੌਤ ‘ਤੇ ਮੁੱਖ ਦੇ ਪਤਨੀ ਪ੍ਰਨੀਤ ਕੌਰ, ਹਰਿੰਦਰਪਾਲ ਸਿੰਘ ਹੈਰੀਮਾਨ, ਵਿਧਾਇਕ ਨਿਰਮਲ ਸਿੰਘ ਆਦਿ ਹੋਰ ਲੀਡਰਾਂ ਨੇ ਮਾਤਾ ਦੀ ਬੇਵਕਤੀ ਮੌਤ ਤੇ ਦੁੱਖ਼ ਪ੍ਰਗਟ ਕੀਤਾ ਹੈ।