ਮਨੀਗ੍ਰਾਮ ਦੇ ਮਾਲਕ ਨੂੰ ਜ਼ਖ਼ਮੀ ਕਰਕੇ ਲੁੱਟੇ 5 ਲੱਖ

ਖਾਸ ਖ਼ਬਰਾਂ

ਅੰਮ੍ਰਿਤਸਰ : ਥਾਣਾ ਮੋਹਕਮਪੁਰਾ ਖੇਤਰ 'ਚ ਪੈਂਦੇ ਬਟਾਲਾ ਰੋਡ ਇਲਾਕੇ ਵਿਜੇ ਨਗਰ ਦੇ ਪੰਜਾਬ ਨੈਸ਼ਨਲ ਬੈਂਕ ਸਾਹਮਣੇ ਬੀਤੀ ਸ਼ਾਮ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਮਨੀਗ੍ਰਾਮ ਦੇ ਮਾਲਕ ਨੂੰ ਜ਼ਖ਼ਮੀ ਕਰਕੇ ਉਸ ਕੋਲੋਂ 5 ਲੱਖ ਰੁਪਏ ਲੁੱਟ ਲਏ ਅਤੇ ਫ਼ਰਾਰ ਹੋ ਗਏ।