ਪੰਜਾਬ ਦੇ ਕਿਸਾਨਾਂ ਨੇ ਬਜਟ ਨੂੰ ਦੱਸਿਆ 'ਕਿਸਾਨ ਵਿਰੋਧੀ'

ਖਾਸ ਖ਼ਬਰਾਂ

ਚੰਡੀਗੜ੍ਹ: ਅਰੁਣ ਜੇਤਲੀ ਦਾ ਬਜਟ ਕਿਸਾਨ ਵਿਰੋਧੀ ਹੈ ਤੇ ਕਿਸਾਨਾਂ ਨਾਲ ਧੋਖਾ ਹੈ। ਇਹ ਸਰਕਾਰ ਕਾਰਪੋਰੇਟ ਦੇ ਪੱਖ ਵਿੱਚ ਕੰਮ ਕਰ ਰਹੀ ਹੈ। ਇਹ ਗੱਲ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਹੀ ਹੈ।