ਪੰਜਾਬ ਕਲਾ ਪ੍ਰੀਸ਼ਦ ਦਾ ਡਾ. ਸੁਰਜੀਤ ਪਾਤਰ ਨੂੰ ਸਰਬਸੰਮਤੀ ਨਾਲ ਚੁਣਿਆ ਚੇਅਰਮੈਨ

ਲੁਧਿਆਣਾ - ਪੰਜਾਬ ਦੇ ਉੱਘੇ ਸਾਹਿਤਕਾਰ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦਾ ਸਰਬਸੰਮਤੀ ਨਾਲ ਚੇਅਰਮੈਨ ਚੁਣ ਲਿਆ ਗਿਆ ਹੈ। 

ਦੱਸ ਦਈਏ ਕਿ ਡਾ. ਨੀਲਮ ਮਾਨ ਸਿੰਘ ਨੂੰ ਸਰਬਸੰਮਤੀ ਨਾਲ ਸੀਨੀਅਰ ਉਪ ਚੇਅਰਪਰਸਨ ਚੁਣਿਆ ਗਿਆ ਹੈ।