ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ: ਵੋਟਾਂ ਦੀ ਗਿਣਤੀ ਕੁੱਝ ਹੀ ਮਿੰਟਾਂ 'ਚ ਹੋਵੇਗੀ ਸ਼ੁਰੂ

ਖਾਸ ਖ਼ਬਰਾਂ

ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਚੋਣਾਂ 12 ਵਜੇ ਤੱਕ ਪੈਣਗੀਆਂ, ਸਾਢੇ 12 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਜਾਣਕਾਰੀ ਮੁਤਾਬਿਕ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਘੱਟ ਵੋਟਿੰਗ ਹੋਈ ਹੈ।