ਸੰਗਰੂਰ 'ਚ ਭਿਆਨਕ ਹਾਦਸਾ, 3 ਮੌਤਾਂ

ਖਾਸ ਖ਼ਬਰਾਂ

ਸੁਨਾਮ -ਪਟਿਆਲਾ ਮੁੱਖ ਮਾਰਗ 'ਤੇ ਸ਼ਨੀਵਾਰ ਨੂੰ ਭਿਆਨਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪੀ. ਆਰ. ਟੀ. ਸੀ. ਦੀ ਬੱਸ ਅਤੇ ਟੱਕਰ ਦੀ ਆਪਸ 'ਚ ਟੱਕਰ ਹੋ ਗਈ, 

ਜਿਸ ਦੌਰਾਨ 3 ਲੋਕਾਂ ਨੇ ਤਾਂ ਮੌਕੇ 'ਤੇ ਦਮ ਤੋੜ ਦਿੱਤਾ, ਜਦੋਂ ਕਿ ਬੱਸ 'ਚ ਸਵਾਰ ਡੇਢ ਦਰਜਨ ਸਵਾਰੀਆਂ ਜ਼ਖਮੀ ਹੋ ਗਈਆਂ। ਜ਼ਖਮੀ ਹੋਏ ਲੋਕਾਂ ਨੂੰ ਭਵਾਨੀਗੜ੍ਹ ਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ।