ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਕੀਤਾ ਚੱਲਦਾ

ਖਾਸ ਖ਼ਬਰਾਂ

ਅੰਮ੍ਰਿਤਸਰ: ਤਖਤ ਸਹਿਬਾਨ ਦੇ ਜਥੇਦਾਰਾਂ ਨੇ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿੱਚੋਂ ਛੇਕ ਦਿੱਤਾ ਹੈ। ਸੁੱਚਾ ਸਿੰਘ ਲੰਗਾਹ ਦੇ ਬਲਾਤਕਾਰ ਕੇਸ ਵਿੱਛ ਫਸਣ ਮਗਰੋਂ ਉਸ ਦਾ ਅਸ਼ਲੀਲ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਗਈ ਹੈ। ਉਸ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਸੀਨੀਅਰ ਲੀਡਰ ਸਨ।