ਬਰੈਂਮਪਟਨ ਦੇ ਗੁਰਦਵਾਰਾ ਸਿੱਖ ਸੰਗਤ ਤੋਂ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ
ਨਗਰ ਕੀਰਤਨ ਸਮਰਪਿਤ ਸੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ
ਨਗਰ ਕੀਰਤਨ ਤੋਂ ਪਹਿਲਾਂ ਸਜਾਇਆ ਗਿਆ ਕੀਰਤਨ ਦਰਬਾਰ
ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ
ਬਰੈਂਮਪਟਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਬਰੈਂਮਪਟਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ