ਸਾਬਕਾ ਮੁੱਖ ਮੰਤਰੀ ਬਾਦਲ ‘ਤੇ ਜੁੱਤੀ ਸੁੱਟਣ ਵਾਲੇ ਨੂੰ 2 ਸਾਲ ਦੀ ਸਜ਼ਾ

ਖ਼ਬਰਾਂ

ਸਾਬਕਾ ਮੁੱਖ ਮੰਤਰੀ ਬਾਦਲ ‘ਤੇ ਜੁੱਤੀ ਸੁੱਟਣ ਵਾਲੇ ਨੂੰ 2 ਸਾਲ ਦੀ ਸਜ਼ਾ

ਸਾਬਕਾ ਮੁੱਖ ਮੰਤਰੀ ਬਾਦਲ ‘ਤੇ ਜੁੱਤੀ ਸੁੱਟਣ ਵਾਲੇ ਨੂੰ 2 ਸਾਲ ਦੀ ਸਜ਼ਾ ਪਿੰਡ ਰੱਤਾ ਖੇੜਾ ‘ਚ ਬਾਦਲ ‘ਤੇ ਜੁੱਤੀ ਸੁੱਟਣ ਦਾ ਮਾਮਲਾ ਜੁੱਤੀ ਸੁੱਟਣ ਵਾਲੇ ਨੂੰ ਅਦਾਲਤ ਨੇ ਸੁਣਾਈ ਦੋ ਸਾਲ ਦੀ ਸਜ਼ਾ ਸਾਬਕਾ ਮੁੱਖ ਮੰਤਰੀ ਦੇ ਸੰਗਤ ਦਰਸ਼ਨ ਦੌਰਾਨ ਵਾਪਰੀ ਸੀ ਘਟਨਾਂ ਬੇਅਦਬੀ ਦੀਆਂ ਘਟਨਾਵਾਂ ਤੋਂ ਨਾਰਾਜ਼ ਸੀ ਗੁਰਬਚਨ ਸਿੰਘ