ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਅਸਲਾ ਬਰਾਮਦਗੀ ਦੇ ਮਾਮਲੇ 'ਚ ਕੀਤਾ ਬਰੀ

ਖ਼ਬਰਾਂ

ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਅਸਲਾ ਬਰਾਮਦਗੀ ਦੇ ਮਾਮਲੇ 'ਚ ਕੀਤਾ ਬਰੀ

ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਨੇ ਕੀਤਾ ਬਰੀ ਅਸਲਾ ਬਰਾਮਦਗੀ ਦੇ ਮਾਮਲੇ ਵਿਚ ਹਵਾਰਾ ਬਰੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਪੇਸ਼ ਕੀਤੀ ਦਲੀਲ ਜੱਜ ਸੁਰੇਸ਼ ਕੁਮਾਰ ਗੋਇਲ ਨੇ ਸੁਣਾਇਆ ਫ਼ੈਸਲਾ