ਪੰਜਾਬ ਦੇ ਚਾਰ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ

ਖ਼ਬਰਾਂ

ਪੰਜਾਬ ਦੇ ਚਾਰ ਜ਼ਿਲ੍ਹਿਆਂ 'ਚ ਇੰਟਰਨੈੱਟ ਸੇਵਾਵਾਂ ਬੰਦ

ਫਗਵਾੜਾ 'ਚ ਦੋ ਗੁੱਟਾਂ ਵਿਚਕਾਰ ਹੋਈ ਝੜਪ ਦਾ ਮਾਮਲਾ ਮਾਮਲੇ ਨੂੰ ਲੈ ਕੇ ਚਾਰ ਸ਼ਹਿਰਾਂ 'ਚ ਇੰਟਰਨੈੱਟ ਸੇਵਾਵਾਂ ਬੰਦ ਜਲੰਧਰ, ਨਵਾਂ ਸ਼ਹਿਰ, ਹੁਸ਼ਿਆਰਪੁਰ ਤੇ ਕਪੂਰਥਲਾ ਬੰਦ ਡਾ. ਅੰਬੇਡਕਰ ਦੇ ਬੋਰਡ ਲਗਾਉਣ ਨੂੰ ਲੈ ਕੇ ਹੋਇਆ ਸੀ ਝਗੜਾ