ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

ਖ਼ਬਰਾਂ

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ ਇਕ ਬੀਬੀ ਦੀ ਸਜ਼ਾ ਸਾਰਿਆਂ ਨੂੰ ਕਿਉਂ?

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

ਇਕ ਬੀਬੀ ਦੀ ਸਜ਼ਾ ਸਾਰਿਆਂ ਨੂੰ ਕਿਉਂ?, ਸਮੁੱਚੀਆਂ ਔਰਤਾਂ ਦੇ ਕਿਰਦਾਰ 'ਤੇ ਸਵਾਲ ਚੁੱਕਣਾ ਸਹੀ ਨਹੀਂ : ਡਾ. ਹਰਸ਼ਿੰਦਰ ਕੌਰ