ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ - ਖਹਿਰਾ

ਖ਼ਬਰਾਂ

ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ - ਖਹਿਰਾ

ਸੁਖਪਾਲ ਖਹਿਰਾ ਦੀ ਸਰਕਾਰ 'ਤੇ ਤਿੱਖੀ ਬਿਆਨਬਾਜ਼ੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮੁੱਦੇ 'ਤੇ ਬੋਲੇ ਖਹਿਰਾ, ਕਿਹਾ, ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ, ਵੋਟਾਂ ਵੇਲੇ ਕੀਤੇ ਵਾਅਦਿਆਂ ਤੋਂ ਮੁੱਕਰੀ ਸਰਕਾਰ - ਖਹਿਰਾ