SYL ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕੱਠੀਆਂ ਹੋਣ - Bains

ਖ਼ਬਰਾਂ

SYL ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕੱਠੀਆਂ ਹੋਣ - Bains

ਐਸਵਾਈਐਲ ਦੇ ਮੁੱਦੇ 'ਤੇ ਬੋਲੇ ਸਿਮਰਜੀਤ ਸਿੰਘ ਬੈਂਸ ਕਿਹਾ, ਵਿਧਾਨ ਸਭਾ 'ਚ ਮਤਾ ਪਾਸ ਕਰੇ ਸਰਕਾਰ, ਸਮਰਥਨ ਕਰਾਂਗੇ ਅਸੀਂ ਇਸ ਦਾ ਸਿਹਰਾ ਨਹੀਂ ਲੈਣਾ ਚਾਹੁੰਦੇ - ਸਿਮਰਜੀਤ ਸਿੰਘ ਬੈਂਸ ਮਤੇ ਸਹਾਰੇ ਹੋ ਸਕਦੀ ਹੈ ਸੁਪਰੀਮ ਕੋਰਟ 'ਚ ਪੰਜਾਬ ਦੀ ਜਿੱਤ