ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਦਿੱਤਾ ਸੰਗਤ ਨੂੰ ਸੁਨੇਹਾ

ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਦਿੱਤਾ ਸੰਗਤ ਨੂੰ ਸੁਨੇਹਾ

ਸੋਸ਼ਲ ਮੀਡੀਆ 'ਤੇ ਸੰਗਤਾਂ ਨੂੰ ਭਰਾ ਮਾਰੂ ਜੰਗ ਤੋਂ ਕੀਤਾ ਸੂਚੇਤ ਭਰਾ-ਮਾਰੂ ਜੰਗ ਕਰਵਾਉਣ ਲਈ ਸਿੱਖ ਵਿਰੋਧੀ ਲੋਕਾਂ ਦੀ ਡੂੰਘੀ ਸਾਜ਼ਿਸ਼ ਸਿੱਖ ਸੰਸਥਾਵਾਂ ਨੂੰ ਜ਼ਿੰਮੇਵਾਰੀ ਪਛਾਨਣ ਦੀ ਕੀਤੀ ਅਪੀਲ