ਆਂਗਣਵਾੜੀ ਵਰਕਰਾਂ ਦਾ ਸੰਘਰਸ਼ ਲਗਾਤਾਰ ਜਾਰੀ
ਸਮਸ਼ੇਰ ਸਿੰਘ ਦੂਲੋ ਦੀ ਕੋਠੀ ਦਾ ਕੀਤਾ ਘਿਰਾਓ
ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
ਆਖ਼ਿਰ ਕਦੋਂ ਤੱਕ ਕਰਨਗੀਆਂ ਆਂਗਣਵਾੜੀ ਵਰਕਰਾਂ ਇਹ ਸੰਘਰਸ਼ ?
ਆਂਗਣਵਾੜੀ ਵਰਕਰਾਂ ਨੇ ਸਾਸੰਦ ਦੀ ਕੋਠੀ ਦਾ ਘਿਰਾਓ ਕਰਕੇ ਦਿੱਤਾ ਧਰਨਾ
ਆਂਗਣਵਾੜੀ ਵਰਕਰਾਂ ਨੇ ਸਾਸੰਦ ਦੀ ਕੋਠੀ ਦਾ ਘਿਰਾਓ ਕਰਕੇ ਦਿੱਤਾ ਧਰਨਾ