ਆਂਗਣਵਾੜੀ ਵਰਕਰਾਂ ਵਲੋਂ ਸੰਘਰਸ਼ ਲਗਾਤਾਰ ਜਾਰੀ, ਰੋਪੜ 'ਚ ੮੦ ਵਰਕਰਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਖ਼ਬਰਾਂ

ਆਂਗਣਵਾੜੀ ਵਰਕਰਾਂ ਵਲੋਂ ਸੰਘਰਸ਼ ਲਗਾਤਾਰ ਜਾਰੀ, ਰੋਪੜ 'ਚ ੮੦ ਵਰਕਰਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਆਂਗਣਵਾੜੀ ਵਰਕਰਾਂ ਵਲੋਂ ਸੰਘਰਸ਼ ਲਗਾਤਾਰ ਜਾਰੀ
ਰੋਪੜ 'ਚ 80 ਵਰਕਰਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ
3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦਾਖ਼ਲ ਕਰਾਉਣ ਦਾ ਵਿਰੋਧ
ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਕਈ ਪਰਿਵਾਰ ਹੋਣਗੇ ਪ੍ਰਭਾਵਿਤ - ਪ੍ਰਦਰਸ਼ਨਕਾਰੀ