ਭਾਰਤੀ ਕਿਸਾਨ ਯੂਨੀਅਨ ਵੱਲੋਂ ਬਠਿੰਡਾ-ਮਾਨਸਾ ਰੋਡ 'ਤੇ ਧਰਨਾ

ਖ਼ਬਰਾਂ

ਭਾਰਤੀ ਕਿਸਾਨ ਯੂਨੀਅਨ ਵੱਲੋਂ ਬਠਿੰਡਾ-ਮਾਨਸਾ ਰੋਡ 'ਤੇ ਧਰਨਾ

ਕਰਜ਼ਾ ਮਾਫ਼ੀ ਨਾ ਕਰਨ ਦਾ ਸਰਕਾਰ 'ਤੇ ਲਗਾਇਆ ਦੋਸ਼
ਮੰਗਾਂ ਨਾ ਮੰਨਣ 'ਤੇ ਸੰਘਰਸ਼ ਤਿੱਖਾ ਕਰਨ ਦੀ ਦਿੱਤੀ ਚਿਤਾਵਨੀ
22 ਸਤੰਬਰ ਨੂੰ ਮੋਤੀ ਮਹਿਲ ਪਟਿਆਲਾ ਵਿਖੇ ਲਗਾਇਆ ਜਾਵੇਗਾ ਵਿਸ਼ਾਲ ਧਰਨਾ