ਲੁਧਿਆਣਾ ਵਿੱਚ 4 ਮੰਜ਼ਿਲਾ ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਮਾਲ ਸੁਆਹ

ਖ਼ਬਰਾਂ

ਲੁਧਿਆਣਾ ਵਿੱਚ 4 ਮੰਜ਼ਿਲਾ ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਮਾਲ ਸੁਆਹ

ਲੁਧਿਆਣਾ ਵਿੱਚ ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ
ਲੱਖਾਂ ਦਾ ਕੱਚਾ ਅਤੇ ਤਿਆਰ ਮਾਲ ਸੜ ਕੇ ਸੁਆਹ
ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ
ਅੱਗ ਦਾ ਕਾਰਨ ਦੱਸਿਆ ਗਿਆ ਹੈ ਸ਼ਾਰਟ ਸਰਕਟ