ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਕੁਝ ਵੱਡੇ ਐਲਾਨ

ਖ਼ਬਰਾਂ

ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਕੁਝ ਵੱਡੇ ਐਲਾਨ


ਕੈਪਟਨ ਅਮਰਿੰਦਰ ਸਿੰਘ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਸ੍ਰੀ ਫ਼ਤਿਹਗੜ੍ਹ ਸਾਹਿਬ ਪੁੱਜੇ
ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਕੀਤੇ ਕੁਝ ਐਲਾਨ
ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਭੇਂਟ ਕੀਤੇ ਸ਼ਰਧਾ ਦੇ ਫੁੱਲ
ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਬੱਸ ਸਟੈਂਡ ਬਣਾਉਣ ਲਈ ੫.੭੧ ਕਰੋੜ ਰੁਪਏ ਦੀ ਰਕਮ ਦਾ ਕੀਤਾ ਐਲਾਨ