ਐਸਜੀਪੀਸੀ ਨੇ ਦੁੱਖ ਨਿਵਾਰਨ ਸਾਹਿਬ ਕਰਵਾਇਆ ਅਖੰਡ ਪਾਠ
ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ
ਸੰਗਤਾਂ ਅੰਮ੍ਰਿਤ ਵੇਲੇ ਤੋਂ ਹੀ ਹੋ ਰਹੀਆਂ ਨੇ ਗੁਰਦੁਆਰਾ ਸਾਹਿਬ 'ਚ ਨਤਮਸਤਕ
ਪਾਠ ਦੇ ਭੋਗ ਤੋਂ ਬਾਅਦ ਕੀਰਤਨ ਸਮਾਗਮ ਵੀ ਕਰਵਾਇਆ
ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੂਰਬ
ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੂਰਬ