ਬੇਅਦਬੀ ਦੇ ਚੱਲਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਿਆਂਦਾ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ

ਪੰਥਕ

ਬੇਅਦਬੀ ਦੇ ਚੱਲਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਿਆਂਦਾ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ

ਲਗਾਤਾਰ ਵਧ ਰਹੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਨੰਗਲ ਦੇ ਘਰ 'ਚ ਹੋ ਰਹੀ ਸੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਘਰ ਵਿਚ ਰੱਖੇ ਗੁਰੂ ਗ੍ਰੰਥ ਸਾਹਿਬ ਦੀ ਨਹੀਂ ਹੋ ਰਹੀ ਸੇਵਾ ਸੰਭਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਿਆਂਦਾ ਗਿਆ ਸਰੂਪ