ਸਰੀ 'ਚ ਕੱਢੇ ਵਿਸ਼ਾਲ ਨਗਰ ਕੀਰਤਨ 'ਚ ਹੋਇਆ ਰਿਕਾਰਡ ਤੋੜ ਇਕੱਠ

ਪੰਥਕ

ਸਰੀ 'ਚ ਕੱਢੇ ਵਿਸ਼ਾਲ ਨਗਰ ਕੀਰਤਨ 'ਚ ਹੋਇਆ ਰਿਕਾਰਡ ਤੋੜ ਇਕੱਠ

ਸਰੀ 'ਚ ਕਢਿਆ ਗਿਆ ਵਿਸ਼ਾਲ ਨਗਰ ਕੀਰਤਨ ਤਕਰੀਬਨ 5 ਲੱਖ ਲੋਕਾਂ ਨੇ ਨਗਰ ਕੀਰਤਨ 'ਚ ਲਿਆ ਹਿੱਸਾ ਗਲੀਆਂ ਅਤੇ ਸੜਕਾਂ 'ਤੇ ਸੰਗਤਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਰਾਇਲ ਕੈਨੇਡੀਅਨ ਪੁਲਿਸ ਨੇ ਸੁਰੱਖਿਆ ਦੇ ਕੀਤੇ ਪੁਖ਼ਤਾ ਪ੍ਰਬੰਧ