ਹੁਣ ਇਹ ਹੋ ਸਕਦੇ ਹਨ ਸ਼੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ

ਪੰਥਕ

ਹੁਣ ਇਹ ਹੋ ਸਕਦੇ ਹਨ ਸ਼੍ਰੀ ਅਕਾਲ ਤਖ਼ਤ ਦੇ ਨਵੇਂ ਜਥੇਦਾਰ

ਹੁਣ ਇਹ ਹੋਣਗੇ ਅਕਾਲ ਤਖ਼ਤ ਦੇ ਨਵੇਂ ਜਥੇਦਾਰ.... ਅਕਾਲ ਤਖ਼ਤ ਦੀ ਜਥੇਦਾਰੀ ਲਈ ਨਵਾਂ ਚਿਹਰਾ ਆਇਆ ਸਾਹਮਣੇ ਗਿਆਨੀ ਹਰਪ੍ਰੀਤ ਸਿੰਘ ਹੋ ਸਕਦੇ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀਰਵਾਰ ਨੂੰ ਦਿੱਤਾ ਅਸਤੀਫ਼ਾ