ਪ੍ਰਿਅੰਕਾ ਚੋਪੜਾ ਨੇ ਇੰਝ ਕੀਤਾ ਨਵੇਂ ਸਾਲ ਦਾ ਸਵਾਗਤ
Published : Jan 1, 2020, 3:38 pm IST
Updated : Apr 9, 2020, 9:21 pm IST
SHARE ARTICLE
File
File

ਨਿਕ ਜੋਨਸ ਵੀ ਆਏ ਨਜ਼ਰ 

ਮੁੰਬਈ- ਨਵੇਂ ਸਾਲ ਮੌਕੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਆਪਣੇ ਸਾਰੇ ਚਹੇਤਿਆਂ ਨਾਲ ਇੱਕ ਸਪੈਸ਼ਲ ਵੀਡੀਓ ਸ਼ੇਅਰ ਕੀਤੀ ਹੈ। ਪ੍ਰਿਅੰਕਾ ਚੋਪੜਾ ਨੇ ਸਾਲ 2019 ਦੇ ਕਈ ਯਾਦਗਾਰ ਪਲਾਂ ਨੂੰ ਜੋੜ ਕੇ ਇਹ ਵੀਡੀਓ ਬਣਾਈ ਹੈ। 

ਜਿਸ 'ਚ ਮੈਡਮ ਤੁਸਾਦ ਮਿਊਜ਼ੀਅਮ ਤੋਂ ਲੈ ਕੇ ਫਿਲਮ 'ਦੀ ਸਕਾਈ ਇਜ ਪਿੰਕ' ਦੇ ਖਾਸ ਪਲਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਿਅੰਕਾ ਨੇ ਇਸ ਵੀਡੀਓ 'ਚ ਪਰਸਨਲ ਲਾਈਫ ਦੇ ਅਹਿਮ ਪਲਾਂ ਨੂੰ ਵੀ ਫੈਨਸ ਦੇ ਰੂਬਰੂ ਕਰਵਾਇਆ ਹੈ

ਜਿਸ 'ਚ ਨਿਕ ਜੋਨਸ ਵੀ ਨਜ਼ਰ ਆ ਰਹੇ ਹਨ। ਪ੍ਰਿਅੰਕਾ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਲਿਖਿਆ ਕਿ ਇੱਕ ਹੋਰ ਸਾਲ ਇੱਕ ਹੋਰ ਗਿਫਟ। ਇੰਤਜਾਰ ਨਹੀਂ ਕਰ ਸਕਦੀ ਕਿ 2020 ਦੇ ਪਿਟਾਰੇ 'ਚ ਕੀ ਹੈ। 

ਪਰਮਾਤਮਾ ਅਤੇ ਉਨ੍ਹਾਂ ਸਾਰਿਆਂ ਦਾ ਧੰਨਵਾਦ ਜਿਨ੍ਹਾਂ ਨੇ ਮੇਰੀ ਜ਼ਿੰਦਗੀ 'ਚ ਖੁਸ਼ੀਆਂ ਭਰੀਆਂ ਹਨ। ਪ੍ਰਿਅੰਕਾ ਦੀ ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਸ ਨੇ ਬਹੁਤ ਪਸੰਦ ਕੀਤਾ ਹੈ ਅਤੇ ਪ੍ਰਿਅੰਕਾ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕੁਮੈਂਟ ਵੀ ਕਰ ਰਹੇ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement