ਟ੍ਰੈਫ਼ਿਕ ਵਿਚ ਫਸੀ ਅਨੁਸ਼ਕਾ ਸ਼ਰਮਾ ਲੱਗੀ ਫੁੱਟ--ਫੁੱਟ ਕੇ ਰੋਣ, ਵੀਡੀਓ ਵਾਇਰਲ
Published : Aug 1, 2019, 3:21 pm IST
Updated : Aug 1, 2019, 3:21 pm IST
SHARE ARTICLE
anushka sharma crying in a traffic video viral
anushka sharma crying in a traffic video viral

ਇਸ ਵੀਡੀਓ ਵਿਚ ਅਨੁਸ਼ਕਾ ਦੇ ਐਕਸ਼ਨ ਦੇਖਣ ਲਾਇਕ ਹਨ

ਨਵੀਂ ਦਿੱਲੀ- ਸ਼ਾਹਰੁਖ ਖ਼ਾਨ ਦੇ ਨਾਲ ਫ਼ਿਲਮ 'ਰਬ ਨੇ ਬਣਾ ਦੀ ਜੋੜੀ' ਤੋਂ ਬਾਲੀਵੁੱਡ ਵਿਚ ਡੈਬਿਯੂ ਕਰਨ ਵਾਲੀ ਐਕਟਰਸ ਅਨੁਸ਼ਕਾ ਸ਼ਰਮਾ ਦਾ ਇਕ ਵੀਡੀਓ ਸ਼ੋਸ਼ਲ ਮੀਡੀਆ ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਅਨੁਸ਼ਕਾ ਸ਼ਰਮਾ ਟ੍ਰੈਫ਼ਿਕ ਵਿਚ ਫਸ ਕੇ ਰੋਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਐਕਟਰਸ ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਸਟੋਰੀਜ਼ ਵਿਚ ਆਪਣੇ ਫੈਨਜ਼ ਨਾਲ ਸ਼ੇਅਰ ਕੀਤਾ ਹੈ

View this post on Instagram

Credits: @anushkasharma

A post shared by Bollywoodaddict_@ (@bollywoodaddict_3) on

ਹਾਲਾਂਕਿ ਹੁਣ ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਅਨੁਸ਼ਕਾ ਸ਼ਰਮਾ ਦੇ ਇਸ ਵੀਡੀਓ ਨੂੰ ਉਹਨਾਂ ਦੇ ਫੈਨ ਕਲੱਬ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਹੈ ਜਿਸ 'ਤੇ ਲਿਖਿਆ ਹੈ ਕਿ ''ਮੈਂ ਟ੍ਰੈਫਿਕ ਵਿਚ ਨਹੀਂ ਰੋ ਰਹੀ ਕੀ ਤੁਸੀਂ''? ਐਕਟਰਸ ਅਨੁਸ਼ਕਾ ਸ਼ਰਮਾ ਦਾ ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।

View this post on Instagram

Sun soaked and stoked ☀️? #throwback

A post shared by AnushkaSharma1588 (@anushkasharma) on

ਇਸ ਵੀਡੀਓ ਵਿਚ ਅਨੁਸ਼ਕਾ ਦੇ ਐਕਸ਼ਨ ਦੇਖਣ ਲਾਇਕ ਹਨ। ਫ਼ਿਲਹਾਲ ਇਹ ਐਕਟਰਸ ਮਿਆਮੀ ਵਿਚ ਆਪਣੇ ਪਤੀ ਵਿਰਾਟ ਕੋਹਲੀ ਨਾਲ ਕੀਮਤੀ ਸਮਾਂ ਬਿਤਾ ਰਹੀ ਹੈ। ਜਿਸ ਦੀਆਂ ਤਸਵੀਰਾਂ ਵੀ ਸ਼ੋਸ਼ਲ ਮੀਡੀਆ 'ਤੇ ਖੂਬ ਵਾਇਰਲ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਆਖ਼ਰੀ ਵਾਰ ਅਨੁਸ਼ਕਾ ਸ਼ਰਮਾ ਨੂੰ ਸ਼ਾਹਰੁਖ ਖ਼ਾਨ ਨਾਲ ਫ਼ਿਲਮ ਜ਼ੀਰੋ ਵਿਚ ਦੇਖਿਆ ਗਿਆ ਸੀ। ਫ਼ਿਲਮ ਜ਼ੀਰੋ ਬਾਕਸ ਆਫ਼ਿਸ ਵਿਚ ਜ਼ਿਆਦਾ ਕਮਾਲ ਨਹੀਂ ਦਿਖਾ ਪਾਈ ਸੀ ਪਰ ਇਸ ਫ਼ਿਲਮ ਵਿਚ ਅਨੁਸ਼ਕਾ ਸ਼ਰਮਾ ਦੀ ਕਾਫ਼ੀ ਤਾਰੀਫ਼ ਹੋਈ ਸੀ।     

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement