
ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਦਾ ਰੋ-ਰੋ ਬੁਰਾ ਹਾਲ
ਮੁੰਬਈ: ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਦਾ ਰੋ-ਰੋ ਬੁਰਾ ਹਾਲ ਹੈ। ਸਿਧਾਰਥ ਦੇ ਅਚਾਨਕ ਚਲੇ ਜਾਣ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ (Shahnaz Gill's ill health after Siddharth Shukla's death) ਹੈ। ਬਿੱਗ ਬੌਸ 13 ਵਿੱਚ ਸਿਧਾਰਥ ਦੇ ਕਰੀਬ ਰਹੀ ਸ਼ਹਿਨਾਜ਼ ਗਿੱਲ ਦਾ ਵੀ ਰੋ- ਰੋ ਬੁਰਾ ਹੈ। ਦੋਵੇਂ ਇੱਕ ਦੂਜੇ ਦੇ ਕਾਫੀ (Shahnaz Gill's ill health after Siddharth Shukla's death) ਨੇੜੇ ਸਨ।
ਹੋਰ ਵੀ ਪੜ੍ਹੋ: ਬਾਦਲਾਂ ’ਤੇ ‘ਆਪ’ ਦਾ ਪਲਟਵਾਰ, ਕਿਹਾ ਬਾਦਲਾਂ ਨੇ ਜੋ ਬੀਜਿਆ ਸੀ, ਅੱਜ ਉਹੀ ਵੱਢ ਰਹੇ
Siddharth Shukla and Shahnaaz Gill
ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਹਾਲਤ ਖਰਾਬ ਹੋ ਗਈ ਹੈ। ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਅਦਾਕਾਰਾ ਦੀ ਹਾਲਤ ਬਾਰੇ ਦੱਸਿਆ ਹੈ। ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ ਨੇ ਦੱਸਿਆ ਕਿ ਸ਼ਹਿਨਾਜ਼ ਗਿੱਲ ਇਸ ਗੱਲ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੀ ਕਿ ਸਿਧਾਰਥ ਹੁਣ ਇਸ ਦੁਨੀਆਂ ਵਿਚ ਨਹੀਂ ਰਿਹਾ।
ਹੋਰ ਵੀ ਪੜ੍ਹੋ: ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਦੂਜੀ ਖੁਰਾਕ ਦੇਣ ਲਈ ਹਰ ਐਤਵਾਰ ਦਾ ਦਿਨ ਨਿਰਧਾਰਿਤ ਕੀਤਾ
Shehnaaz gill and Sidharth Shukla
ਸ਼ਹਿਨਾਜ਼ ਸਦਮੇ ਵਿਚ ਹੈ। ਸੰਤੋਖ ਨੇ ਦੱਸਿਆ ਕਿ ਸ਼ਹਿਨਾਜ਼ ਦੀ ਹਾਲਤ ਚੰਗੀ (Shahnaz Gill's ill health after Siddharth Shukla's death ਨਹੀਂ ਹੈ। ਸ਼ਹਿਨਾਜ਼ ਗਿੱਲ ਦਾ ਭਰਾ ਮੁੰਬਈ ਲਈ ਰਵਾਨਾ ਹੋ ਗਿਆ ਹੈ।
Shehnaaz gill and Sidharth shukla
ਹੋਰ ਵੀ ਪੜ੍ਹੋ: ਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ